Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Doaba

ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਪਛਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ : ਸਿੰਗੜੀਵਾਲਾ 

June 28, 2025 02:48 PM
SehajTimes
ਹੁਸ਼ਿਆਰਪੁਰ : ਮਾਧੋ ਦਾਸ ਬੈਰਾਗੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਅੰਮ੍ਰਿਤ ਛੱਕ ਕੇ ਸਿੰਘ ਸੱਜ ਗਏ ਸਨ ਅਤੇ ਆਪਣੇ ਬਹਾਦਰੀ ਦੇ ਕਾਰਨਾਮਿਆਂ ਨਾਲ ਪਹਿਲਾ ਸਿੱਖ ਰਾਜ ਸਥਾਪਿਤ ਕਰ ਕੇ ਸਿੱਖ ਕੌਮ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਨਾਲ ਸਤਿਕਾਰੇ ਗਏ ਉਹਨਾਂ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਬਾਰਾ ਹਿੰਦੂਤਵੀ ਰੰਗ ਵਿੱਚ ਰੰਗ ਕੇ "ਵੀਰ ਬੰਦਾ ਵੈਰਾਗੀ" ਨਾਂ ਨਾਲ ਪ੍ਰਚਾਰ ਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਸਿੱਖ ਪਹਿਚਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਆਰਾ ਸਿੱਖ ਨਾਇਕਾਂ ਦੀ ਸਿੱਖ ਪਹਿਚਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਦਾ ਸਖਤ ਵਿਰੋਧ ਕਰਦਿਆਂ ਹੋਇਆਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਦੇਸ਼ ਅਤੇ ਵਿਦੇਸ਼ ਅੰਦਰ ਸਿੱਖ ਨੌਜਵਾਨਾਂ ਦੀ ਟਾਰਗੇਟ ਕਿਲੰਗ ਕਰਵਾ ਕੇ ਖਤਮ ਕਰਨ ਦੇ ਦੋਸ਼ ਵੱਡੀ ਪੱਧਰ ਤੇ ਲੱਗ ਰਹੇ ਹਨ ਜਿਸ ਦਾ ਅੰਤਰਰਾਸ਼ਟਰੀ ਪੱਧਰ ਤੇ ਵੱਡੀ ਪੱਧਰ ਤੇ ਵਿਰੋਧ ਹੋ ਰਿਹਾ ਹੈਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਖਿਲਾਫ ਆਪਣੀਆਂ ਕੋਜੀਆਂ ਸਾਜਿਸ਼ਾਂ ਤੁਰੰਤ ਬੰਦ ਕਰਕੇ ਪੰਜਾਬ ਅਤੇ ਸਿੱਖ ਕੌਮ ਦੇ ਮਸਲੇ ਹੱਲ ਕਰਕੇ ਮਾਹੌਲ ਸੁਖਾਵਾਂ ਬਣਾਵੇ ਇਸ ਵਿੱਚ ਹੀ ਸਾਰਿਆਂ ਦਾ ਭਲਾ ਹੈ।

Have something to say? Post your comment

More in Doaba

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ