Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

June 28, 2025 03:01 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ—ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਿਖਿਲ ਅਰੋੜਾ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਐੱਸ.ਏ.ਐੱਸ.ਨਗਰ ਅਧੀਨ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ ਅਤੇ ਰਜਿਸਟ੍ਰੇਸ਼ਨ ਲਾਜਮੀ ਬਣਾਉਣ ਲਈ ਤੁਰੰਤ ਦਫ਼ਤਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਐੱਸ.ਏ.ਐੱਸ.ਨਗਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੋਹਾਲੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹੇ ਅਧੀਨ ਚੱਲ ਰਹੇ ਪਲੇਅ-ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਕਰਵਾਉਣਾ ਲਾਜਮੀ ਹੈ।

 

 

Have something to say? Post your comment

 

More in Chandigarh

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ