Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

56.63 ਲੱਖ ਦੀ ਗ੍ਰਾੰਟ ਨਾਲ ਚੱਬੇਵਾਲ ਦੇ ਵਿਕਾਸ ਨੂੰ ਮਿਲੇਗੀ ਤੇਜੀ : ਡਾ. ਰਾਜ ਕੁਮਾਰ

June 28, 2025 03:12 PM
SehajTimes

ਹੁਸ਼ਿਆਰਪੁਰ : ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਲਈ  ਮੇਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੁੱਲ 56.63 ਲੱਖ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਹ ਰਕਮ ਪਿੰਡਾਂ ਵਿੱਚ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਪਾਣੀ ਸਪਲਾਈ ਅਤੇ ਹੋਰ ਭੌਤਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਖੇਡ ਵੱਲ ਮੋਟਿਵੇਟ ਕਰਨ ਲਈ ਖੇਡ ਮੈਦਾਨ ਅਤੇ ਜਿਮ ਲਈ ਵਿਸ਼ੇਸ਼ ਗ੍ਰਾਂਟ ਦਿੱਤੀ ਗਈ ਹੈ। ਇਹ ਗ੍ਰਾਂਟ ਚੱਬੇਵਾਲ ਹਲਕੇ ਦੇ ਪਿੰਡਾਂ ਜਿਵੇਂ ਕਿ ਢੱਕੋਵਾਲ, ਮਰੁਲੀ  ਬ੍ਰਾਹਮਣਾ, ਪੰਡੋਰੀ ਬੀਬੀ, ਹਾਰਟਾ, ਰਾਜਪੁਰ ਭਾਈਆਂ, ਚਿੱਤੋ, ਜੱਲੋਵਾਲ, ਹਰਮੋਇਆ, ਖੇੜਾ ਕਲਾ, ਖਨੋੜਾ, ਜਿਆਣ, ਬਡਲਾ, ਅਹਿਰਾਣਾ ਕਲਾਂ  ਆਦਿ ਨੂੰ ਦਿੱਤੀ ਗਈ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਦੇ ਹਰ ਹਿੱਸੇ ਵਿੱਚ ਸਮਾਨ ਤਰੀਕੇ ਨਾਲ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ-ਮੁਕਤ, ਪਾਰਦਰਸ਼ੀ ਅਤੇ ਜਨ ਸੇਵਾ ਨੂੰ ਸਮਰਪਿਤ ਰੁਖ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਗ੍ਰਾਮ ਪੰਚਾਇਤਾਂ ਦੇ ਨੁਮਾਇਂਦੇ, ਸਥਾਨਕ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਵੱਲ ਉਠਾਏ ਜਾ ਰਹੇ ਕਦਮਾਂ ਦੀ ਸਾਰਾਹਣਾ ਕੀਤੀ ਅਤੇ ਚੱਬੇਵਾਲ ਦੇ ਵਿਧਾਇਕ ਡਾ. ਈਸ਼ਾਂਕ ਅਤੇ ਸਾਂਸਦ ਡਾ. ਰਾਜਕੁਮਾਰ ਚੱਬੇਵਾਲ ਦਾ ਧੰਨਵਾਦ ਕੀਤਾ। ਕਾਰਜਕ੍ਰਮ ਦੇ ਅੰਤ 'ਚ ਡਾ. ਰਾਜਕੁਮਾਰ ਚੱਬੇਵਾਲ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਲੈਣ ਅਤੇ ਆਪਣੇ ਖੇਤਰ ਦੇ ਵਿਕਾਸ ਵਿੱਚ ਭਾਗੀਦਾਰ ਬਣਣ। ਇਸ ਮੌਕੇ ਸਰਪੰਚ ਸੁਨੀਤਾ ਦੇਵੀ, ਸਰਪੰਚ ਮੇਜਰ ਸਿੰਘ, ਸਰਪੰਚ ਮੋਹਨ ਲਾਲ, ਕਾਲਾ ਜੱਲੋਵਾਲ, ਰਿੰਕੂ ਸਿੱਧੂ ਆਦਿ ਹਾਜ਼ਰ ਸਨ।

Have something to say? Post your comment

 

More in Doaba

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ