Monday, June 30, 2025

Chandigarh

AAP ਨੇ MLA ਕੁੰਵਰ ਵਿਜੇ ਪ੍ਰਤਾਪ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ

June 29, 2025 04:13 PM
ਅਮਰਜੀਤ ਰਤਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਆਪਣੇ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਤੇ ਵੱਡਾ ਐਕਸ਼ਨ ਕਰਦੇ ਆ ਉਸ ਨੂੰ ਅੱਜ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪੰਜ ਸਾਲ ਲਈ ਪਾਰਟੀ ਚੋਂ ਬਾਹਰ ਕੱਢ ਦਿੱਤਾ ਹੈ।। 

ਆਮ ਆਦਮੀ ਪਾਰਟੀ ਦੇ ਅੰਦਰੂਨੀ ਸੂਤਰਾਂ ਤੋਂ ਜਾਣਕਾਰੀ ਅਨੁਸਾਰ ਔਰ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਨੂੰ ਵਾਰਨਿੰਗ ਵੀ ਦਿੱਤੀ ਗਈ ਸੀ ਪਰ ਉਹ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ।। ਇੱਥੋਂ ਤੱਕ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਚ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤੀ ਨਾਲ ਵਿੱਡੀ ਗਈ ਮੁਹਿਮ ਤਹਿਤ ਉਹਨਾਂ ਵੱਲੋਂ ਮਜੀਠੀਏ ਦੀ ਗਿਰਫਤਾਰੀ ਨੂੰ ਲੈ ਕੇ ਸਰਕਾਰ ਤੇ ਸਵਾਲ ਚੁੱਕੇ ਗਏ ਸਨ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। 

ਇਹ ਵੀ ਦੱਸਣ ਯੋਗ ਹੈ ਕਿ ਸਾਬਕਾ ਆਈਪੀਐਸ ਅਧਿਕਾਰੀ ਤੋਂ ਵਿਧਾਇਕ ਬਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਬਰਗਾੜੀ ਘਟਨਾਵਾਂ ਨੂੰ ਵੀ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲਿਆ ਹੋਇਆ ਹੈ।

Have something to say? Post your comment

 

More in Chandigarh

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ