Tuesday, July 01, 2025

Chandigarh

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

June 30, 2025 01:24 PM
ਅਮਰਜੀਤ ਰਤਨ

ਮੋਹਾਲੀ  : ਮੋਹਾਲੀ ਦੀ ਇੱਕ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਲੋਕ ਝੁਲ਼ਸ ਗਏ। ਅੱਗ ਲੱਗੀ ਦੇਖ ਕੇ ਨੇੜੇ-ਤੇੜੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਘਟਨਾ ਦੀ ਸੂਚਨਾ ਦਿੱਤੀ ਗਈ।

ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਵਾਪਰੀ। ਫੇਜ਼-5 ਵਿੱਚ ਡੀ 39 ਨਾਮ ਦੀ ਇੱਕ ਫੈਕਟਰੀ ਹੈ। ਜੋ ਲੋਹੇ ਦੀ ਡਾਈ ਬਣਾਉਣ ਦਾ ਕੰਮ ਕਰਦੀ ਹੈ। ਫਾਇਰ ਬ੍ਰਿਗੇਡ ਦੀ ਟੀਮ ਨੂੰ ਸਵੇਰੇ ਪੌਣੇ ਦਸ ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ।

Have something to say? Post your comment

 

More in Chandigarh

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

ਸੀਜੀਸੀ ਝੰਜੇੜੀ ਵਿਖੇ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2025 ਦਾ ਆਯੋਜਨ

AAP ਨੇ MLA ਕੁੰਵਰ ਵਿਜੇ ਪ੍ਰਤਾਪ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ

ਮੋਹਾਲੀ ; ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੀ ਤਿਆਰੀ

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ MLA ਬਣੇ ਸੰਜੀਵ ਅਰੋੜਾ ਨੂੰ ਚੁਕਾਈ ਸਹੁੰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ