Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਬਾਬਾ ਰਾਮਦੇਵ ਨੂੰ ਹਾਈ ਕੋਰਟ ਦਾ ਨੋਟਿਸ

June 04, 2021 09:13 AM
SehajTimes

ਨਵੀਂ ਦਿੱਲੀ: ਡਾਕਟਰਾਂ ਤੇ ਯੋਗ ਗੁਰੂ ਰਾਮਦੇਵ ਦਾ ਵਿਵਾਦ ਕੋਰਟ ਪੁੱਜ ਗਿਆ ਹੈ। ਇਸੇ ਲਈ ਦਿੱਲੀ ਹਾਈ ਕੋਰਟ ਨੇ ਕੋਰੋਨਿਲ ਦਵਾਈ ਸੰਬੰਧੀ ਕੀਤੇ ਜਾ ਰਹੇ ਦਾਅਵੇ ‘ਤੇ ਰੋਕ ਲਗਾਉਣ ਦੀ ਮੰਗ ਕਰਦਿਆਂ ਦਿੱਲੀ ਮੈਡੀਕਲ ਐਸੋਸੀਏਸ਼ਨ (ਡੀਐਮਏ) ਵੱਲੋਂ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਬਾਬਾ ਰਾਮਦੇਵ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਸੀ ਹਰੀਸ਼ੰਕਰ ਦੇ ਬੈਂਚ ਨੇ ਟਵਿੱਟਰ ਸਣੇ ਕਈ ਸੋਸ਼ਲ ਮੀਡੀਆ ਸੰਗਠਨਾਂ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਇਸ ਮਾਮਲੇ ‘ਤੇ ਅਗਲੀ ਸੁਣਵਾਈ 13 ਜੁਲਾਈ ਨੂੰ ਹੋਵੇਗੀ। ਸੁਣਵਾਈ ਦੌਰਾਨ, ਦਿੱਲੀ ਮੈਡੀਕਲ ਐਸੋਸੀਏਸ਼ਨ ਵੱਲੋਂ ਪੇਸ਼ ਹੋਏ ਵਕੀਲ ਰਾਜੀਵ ਦੱਤਾ ਨੇ ਕਿਹਾ ਕਿ ਬਾਬਾ ਰਾਮਦੇਵ ਨੇ ਡਾਕਟਰਾਂ ਤੋਂ ਇਲਾਵਾ ਸਾਇੰਸ ਨੂੰ ਜਨਤਕ ਤੌਰ ‘ਤੇ ਚੁਣੌਤੀ ਦਿੱਤੀ ਹੈ। ਫਿਰ ਅਦਾਲਤ ਨੇ ਕਿਹਾ ਕਿ ਤੁਸੀਂ ਲੋਕਾਂ ਨੂੰ ਕੋਰੋਨਾ ਦਾ ਇਲਾਜ਼ ਲੱਭਣ ਦੀ ਬਜਾਏ ਅਦਾਲਤ ਵਿੱਚ ਸਮਾਂ ਬਰਬਾਦ ਕਰ ਰਹੇ ਹੋ। ਉਨ੍ਹਾਂ ਕਿਹਾ ਕਿ ਇਹ ਡਾਕਟਰਾਂ ਦੇ ਹੱਕ ਦੀ ਗੱਲ ਹੈ। ਉਨ੍ਹਾਂ ਦੇ ਬਿਆਨ ਨਾਲ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਹ ਡਾਕਟਰੀ ਵਿਗਿਆਨ ਨੂੰ ਚੁਣੌਤੀ ਦੇ ਰਹੇ ਹਨ। ਫਿਰ ਅਦਾਲਤ ਨੇ ਪੁੱਛਿਆ ਕਿ ਕੀ ਤੁਸੀਂ ਵੀਡੀਓ ਕਲਿੱਪ ਦਿੱਤੀ ਹੈ। ਤਦ ਦੱਤਾ ਨੇ ਕਿਹਾ ਕਿ ਅਸੀਂ ਵੈਬਸਾਈਟ ਦਾ ਲਿੰਕ ਦਿੱਤਾ ਹੈ। ਅਦਾਲਤ ਨੇ ਫਿਰ ਕਿਹਾ ਕਿ ਵੈਬ ਲਿੰਕ ਡਾਉਨਲੋਡ ਕੀਤੇ ਜਾ ਸਕਦੇ ਹਨ। ਮੈਂ ਕਿਵੇਂ ਜਾਣਾਂ ਕਿ ਉਹ ਸਹੀ ਹਨ ਜਾਂ ਗਲਤ? ਬੱਸ ਟ੍ਰਾਂਸਕ੍ਰਿਪਟ ਦੇਣ ਨਾਲ ਨਹੀਂ ਹੋਵੇਗਾ, ਤੁਸੀਂ ਵੀਡੀਓ ਕਲਿੱਪ ਵੀ ਦੇਵੋ।ਦਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਐਲੋਪੈਥਿਕ ਡਾਕਟਰਾਂ ਦੀ ਸੰਸਥਾ ਬਾਬਾ ਰਾਮਦੇਵ ਅਤੇ ਆਈਐਮਏ ਵਿਚਾਲੇ ਵਿਵਾਦ ਚੱਲ ਰਿਹਾ ਹੈ। ਐਲੋਪੈਥੀ ਦੇ ਬਾਰੇ ਵਿੱਚ ਬਾਬਾ ਰਾਮਦੇਵ ਨੇ ਇੱਕ ਵਿਵਾਦਪੂਰਨ ਬਿਆਨ ਦਿੱਤਾ ਸੀ, ਜਿਸ ਤੋਂ ਬਾਅਦ ਆਈਐਮਏ ਨੇ ਕੇਂਦਰੀ ਸਿਹਤ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਬਾਬੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ