Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ.ਕੇ.ਵਾਈ.ਸੀ. ਕਰਾਉਣ ਦਾ ਆਖਰੀ ਮੌਕਾ

July 02, 2025 06:02 PM
SehajTimes

ਐਸ.ਏ.ਐਸ. ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿਚ ਦਰਜ ਸਮੂਹ ਪਰਿਵਾਰਿਕ ਮੈਬਰਾਂ ਦੀ ਈ.ਕੇ.ਵਾਈ.ਸੀ. ਕਰਵਾਉਣਾ ਲਾਜਮੀ ਹੈ। ਪਹਿਲਾਂ ਈ.ਕੇ.ਵਾਈ.ਸੀ.ਕਰਵਾਉਣ ਦੀ ਆਖਰੀ ਮਿਤੀ 30 ਜੂਨ ਸੀ ਜੋ ਹੁਣ ਮਿਤੀ 5 ਜੁਲਾਈ ਤੱਕ ਦਾ ਸਮਾਂ ਹੈ।
ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਨਵਰੀਤ ਅਨੁਸਾਰ ਹੁਣ ਸਰਕਾਰ ਦੁਆਰਾ ਮੇਰਾ (MERA eKYC App) ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ, ਇਸਦੇ ਨਾਲ ਲਾਭਪਾਤਰੀ ਘਰ ਬੈਠੇ ਹੀ ਸਮਾਰਟ ਫੋਨ ਰਾਹੀ ਆਪਣਾ ਅਤੇ ਆਪਣੇ ਪਰਿਵਾਰਿਕ ਮੈਬਰਾਂ ਦਾ ਈ.ਕੇ.ਵਾਈ.ਸੀ (eKYC) ਕਰ ਸਕਦੇ ਹਨ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਲਾਭਪਾਤਰੀਆ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ ਜਾਂ (MERA eKYC App) ਰਾਹੀ 5 ਜੁਲਾਈ ਤੱਕ ਈ.ਕੇ.ਵਾਈ.ਸੀ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਈ.ਕੇ.ਵਾਈ.ਸੀ. ਨਾ ਹੋਣ ਦੀ ਸੂਰਤ ਵਿਚ,ਅਗਲੇ ਕਣਕ ਦੇ ਵੰੰਡ ਚੱਕਰ ਦੌਰਾਨ ਸਮਾਰਟ ਰਾਸ਼ਨ ਕਾਰਡ ਧਾਰਕ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ।ਇਸ ਲਈ ਤੁਰੰਤ 5 ਜੁਲਾਈ ਤੱਕ ਈ.ਕੇ.ਵਾਈ.ਸੀ ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਮਨੋਰਥ ਇਹ ਹੈ ਕਿ ਕੋਈ ਵੀ ਲਾਭਪਾਤਰੀ ਕਣਕ ਤੋਂ ਵਾਂਝਾ ਨਾ ਰਹੇ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ