Thursday, July 03, 2025

Chandigarh

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

July 03, 2025 06:48 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਇੱਕ ਮਹੀਨੇ ਲਈ ਅੱਜ ਵਿਦੇਸ਼ ਦੌਰੇ ‘ਤੇ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ. ਜਸਵੀਰ ਸਿੰਘ ਗੜ੍ਹੀ ਆਪਣੇ ਇਸ ਨਿੱਜੀ ਦੌਰੇ ਦੌਰਾਨ ਨਿਊਜ਼ੀਲੈਂਡ ਵਿੱਚ ਡਾ.ਬੀ.ਆਰ. ਅੰਬੇਦਕਰ ਅਤੇ ਸਾਹਿਬ ਸ੍ਰੀ ਕਾਂਸ਼ੀਰਾਮ ਜੀ ਦੇ ਵਿਚਾਰਧਾਰਾ ਦਾ ਵੀ ਪ੍ਰਚਾਰ ਤੇ ਪ੍ਰਸਾਰ ਕਰਨਗੇ ਅਤੇ ਇਸ ਸਮਾਗਮ ਵਿੱਚ ਭਾਗ ਲੈਣਗੇ।
ਬੁਲਾਰੇ ਨੇ ਦੱਸਿਆ ਕਿ ਜਸਵੀਰ ਸਿੰਘ ਗੜ੍ਹੀ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਵਤਨ ਵਾਪਸੀ ਕਰਨਗੇ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿੱਚ ਆਪਣਾ ਕਾਰਜਭਾਰ ਸੰਭਾਲਣਗੇ।

Have something to say? Post your comment

 

More in Chandigarh

ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਲੱਗਾ ਸਦਮਾ, ਨੌਜਵਾਨ ਪੁੱਤਰ ਦੀ ਹੋਈ ਮੌਤ

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ CR ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ