Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਨਾਬਾਲਗ ਲੜਕੇ ਨਾਲ ਕੀਤਾ ਮੂਹ ਕਾਲਾ

June 04, 2021 11:47 AM
SehajTimes

ਰੂਪਨਗਰ : ਰੋਪੜ ਜਿ਼ਲ੍ਹੇ ਤੋਂ ਇਕ ਕੁਕਰਮ ਦੀ ਘਟਨਾ ਦੀ ਜਾਣਕਾਰੀ ਮਿਲੀ ਹੈ। ਇਥੇ ਇਕ ਬੱਚੇ  Boy ਨੂੰ ਕੁੱਝ ਲੜਕੇ ਮੱਛੀ ਫੜਨ ਦੇ ਬਹਾਨੇ ਦਰਿਆ ਕੋਲ ਲੈ ਗਏ ਅਤੇ ਉਸ ਨਾਲ ਕੁਕਰਮ ਕਰ ਦਿਤਾ। ਦਰਅਸਲ ਇਕ ਸੱਤ ਸਾਲ ਦੇ ਬੱਚੇ ਨਾਲ ਦੋ ਨਾਬਾਲਗ ਮੁੰਡਿਆ ਵਲੋਂ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਬੱਚੇ ਦੀ ਮਾਂ ਨੇ ਇਸ ਪੁਲੀਸ ਨੂੰ ਸੂਚਿਤ ਕਰ ਦਿੱਤਾ l ਬੱਚੇ ਦੀ ਮਾਂ ਨੇ ਦੱਸਿਆ ਕਿ ਮੁਹੱਲੇ ਦੇ ਹੀ ਦੋ ਬੱਚੇ ਉਸਦੇ ਬੇਟੇ ਨੂੰ ਮੱਛੀ ਫੜਨ ਦੇ ਬਹਾਨੇ ਦਰਿਆ ਦੇ ਕੋਲ ਲੈ ਗਏ ਜਿੱਥੇ ਜਾ ਕੇ ਉਸ ਨੂੰ ਝਾੜੀਆਂ ਵਿਚ ਲਿਜਾਇਆ ਗਿਆ ਅਤੇ ਉਸ ਨੂੰ ਜ਼ਬਰਦਸਤੀ ਕੁਕਰਮ ਕੀਤਾ ਗਿਆ l ਬੱਚੇ ਨੇ ਇਸ ਘਟਨਾ ਦੀ ਜਾਣਕਾਰੀ ਆਪਣੇ ਘਰ ਦਿੱਤੀ ਤਾਂ ਮਹਿਲਾ ਵੱਲੋਂ ਮਾਮਲੇ ਨੂੰ ਪੁਲੀਸ ਕੋਲ ਲਿਜਾਇਆ ਗਿਆ ਅਤੇ ਸ਼ਿਕਾਇਤ ਦਰਜ ਕਰਵਾਈ ਗਈ ਪੀੜਤ ਬੱਚੇ ਦੀ ਮਾਂ ਨੇ ਇਕ ਹੋਰ ਦੋਸ਼ ਲਾਇਆ ਹੈ ਕਿ ਮੁਲਜ਼ਮਾ ਦੇ ਘਰ ਵਾਲਿਆਂ ਨੇ ਪੀੜਤ ਨੂੰ ਪੈਸਿਆ ਦਾ ਲਾਲਚ ਦੇ ਕੇ ਕਿਹਾ ਹੈ ਕਿ ਮਾਮਲੇ ਨੂੰ ਪੁਲਿਸ ਕੋਲ ਨਾ ਲਿਜਾਇਆ ਜਾਵੇ, ਪਰ ਪੀੜਤ ਬੱਚੇ ਦੀ ਮਾਂ ਨੇ ਫ਼ੈਸਲਾ ਲਿਆ ਕਿ ਉਸ ਨੂੰ ਪੈਸੇ ਨਹੀਂ ਇਨਸਾਫ਼ ਮਿਲਣਾ ਚਾਹੀਦਾ ਹੈ। ਉੱਥੇ ਹੀ ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਦੱਸਿਆ ਕਿ ਬੱਚੇ ਅਤੇ ਮਾਂ ਦੇ ਬਿਆਨਾਂ ਮਾਮਲਾ ਦਰਜ ਕਰ ਲਿਆ ਗਿਆ ਹੈ ਦੋਨੋਂ ਬੱਚੇ ਨਾਬਾਲਿਗ ਹਨ ਅਤੇ ਪਾਸਕੋ ਐਕਟ ਅਧੀਨ ਇਹ ਮਾਮਲਾ ਦਰਜ ਕੀਤਾ ਗਿਆ ਹੈ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣੀ ਹਾਲੇ ਬਾਕੀ ਹੈ l

Have something to say? Post your comment

 

More in Doaba

ਬੰਗਾਲ-ਅਸਾਮ ਦੀ ਜਿੱਤ ਦੀ ਖੁਸ਼ੀ 'ਚ ਭਾਜਪਾ ਨੇ ਵੰਡੇ ਲੱਡੂ 2027 ਚ ਭਾਜਪਾ ਦੀ ਸਰਕਾਰ ਪੰਜਾਬ ਚ ਬਣਨ ਦਾ ਦਾਅਵਾ ਕੀਤਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਵਿਦਿਆਰਥਣ ਹਰਦੀਪ ਕੌਰ ਨੇ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਸ਼ੁਕਰਾਨਾ ਯਾਤਰਾ ਤਹਿਤ ਬਲਾਚੌਰ ਵਿਖੇ ਪਹੁੰਚਣਗੇ ਅੱਜ, ਜਲਾਲਪੁਰ

ਪੀ.ਸੀ.ਐਸ ਅਧਿਕਾਰੀ ਰਮਨਜੀਤ ਨੇ ਡਿਊਟੀ ਸੰਭਾਲਣ ਉਪਰੰਤ ਕੀਤਾ ਖੂਨਦਾਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ