Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

July 11, 2025 02:38 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ। ਜ਼ਿਕਰਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ ਨੌਵਾਂ ਸਮਾਗਮ ਜੋ ਕਿ ਪਹਿਲਾਂ 10 ਅਤੇ 11 ਜੁਲਾਈ ਤੱਕ ਸੱਦਿਆ ਗਿਆ ਸੀ, ਹੁਣ ਦੋ ਦਿਨ (14 ਅਤੇ 15 ਜੁਲਾਈ) ਲਈ ਵਧਾ ਦਿੱਤਾ ਗਿਆ ਹੈ।

Have something to say? Post your comment

More in Chandigarh

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ