Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਔਨਲਾਈਨ ਸਿਖਲਾਈ ਕਰਵਾਇਆ ਕੋਰਸ

June 04, 2021 06:56 PM
Rozana Sehaj times

ਕੁਰਾਲੀ : ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਔਨਲਾਈਨ “ਸਿਖਲਾਈ ਕੋਰਸ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਐਸੋਸੀਏਟ ਡਾਇਰੈਕਟਰ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਕੋਰਸ ਵਿੱਚ 18 ਕਿਸਾਨ ਅਤੇ ਕਿਸਾਨ ਔਰਤਾਂ ਨੇ ਭਾਗ ਲਿਆ।
ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਿਸਾਨਾਂ ਨੂੰ ਕਰੋਨਾ ਮਹਾਂਮਾਰੀ ਦੌਰਾਨ ਸਬਜ਼ੀਆਂ ਦੀ ਖੇਤੀ ਨੂੰ ਅਪਣਾਉਣ ਬਾਰੇ ਉਤਸ਼ਾਹਿਤ ਕੀਤਾ। ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਲਈ ਮਿੱਟੀ ਮੁਤਾਬਿਕ  ਫ਼ਸਲਾਂ ਦੀ ਚੋਣ, ਫ਼ਸਲਾਂ ਦੀ ਸਹੀ ਅਵਸਥਾ ਅਤੇ ਸਹੀ ਸਮੇਂ ਉੱਤੇ ਸਿੰਚਾਈ ਦੇਣ ਤੇ ਜ਼ੋਰ ਦਿੱਤਾ ਗਿਆ । ਪ੍ਰੋਗਰਾਮ ਇੰਚਾਰਜ ਡਾ. ਮੁਨੀਸ਼ ਸ਼ਰਮਾ ਨੇ ਬਰਸਾਤਾਂ ਵਿੱਚ ਸਬਜ਼ੀਆਂ ਦੀ ਕਾਸ਼ਤ ਲਈ ਨਵੀਆਂ ਕਿਸਮਾਂ, ਉਹਨਾਂ ਦੀ ਕਾਸ਼ਤ ਸੰਬੰਧੀ ਨਵੀਆਂ ਤਕਨੀਕਾਂ, ਖਾਦਾਂ ਦੀ  ਵਰਤੇਂ, ਸਿੰਚਾਈ ਪ੍ਰਬੰਧਨ ਤਕਨੀਕਾਂ ਅਤੇ  ਸਮੱਸਿਆਵਾਂ ਅਤੇ ਊਹਨਾਂ ਦੇ ਰਲ਼ ਬਾਰੇ ਜਾਣਕਾਰੀ ਦਿੱਤੀ।  ਅੰਤ ਵਿੱਚ ਕਿਸਾਨਾਂ ਨੇ ਮਾਹਿਰਾਂ ਨਾਲ ਸਬਜ਼ੀਆਂ ਦੀ ਕਾਸ਼ਤ ਦੌਰਾਨ ਆ ਰਹੀਆਂ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਸਿਖਿਆਰਥੀਆਂ ਨੇ ਕੇ.ਵੀ.ਕੇ ਮਾਹਿਰਾਂ ਦਾ ਇਹ ਔਨਲਾਈਨ ਸਿਖਲਾਈ ਪ੍ਰੋਗਰਾਮ ਕਰਵਾਉਣ ਲਈ  ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਸਿਖਲਾਈ ਪ੍ਰੋਗਰਾਮ ਉਲੀਕਣ ਦੀ ਅਪੀਲ ਕੀਤੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 10,097 ਘਰਾਂ ਵਿਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ