Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

July 15, 2025 02:47 PM
SehajTimes

ਚੰਡੀਗੜ੍ਹ : ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ‘ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ। ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਇਕ ਸੜਕ ਹਾਦਸੇ ਵਿੱਚ ਸ. ਫੌਜਾ ਸਿੰਘ ਦੀ ਮੌਤ ਹੋ ਗਈ। ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ