ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਸੇਵਾਮੁਦਤ ਆਈਏਐਸ ਅਧਿਕਾਰੀ ਸ੍ਰੀ ਦੇਵੇਂਦਰ ਸਿੰਘ ਨੂੰ ਸ਼ਹਿਰੀ ਵਿਕਾਸ ਸਲਾਹਕਾਰ ਨਿਯੁਕਤ ਕੀਤਾ ਹੈ। ਨਾਲ ਹੀ ਉਹ ਮਹਾਨਗਰ ਵਿਕਾਸ ਅਥਾਰਿਟੀ ਸੋਨੀਪਤ ਅਤੇ ਹਿਸਾਰ ਦੀ ਸੰਪੂਰਣ ਦੇਖਭਾਲ ਅਤੇ ਮਾਰਗਦਰਸ਼ਨ ਵੀ ਕਰਣਗੇ।