Friday, July 18, 2025
BREAKING NEWS
ਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤDSP ਗੁਰਸ਼ੇਰ ਸਿੰਘ ਸੰਧੂ ਦੀਆਂ ਵਧੀਆਂ ਮੁਸ਼ਕਿਲਾਂਰੁਦਰਪ੍ਰਯਾਗ ; ਅਲਕਨੰਦਾ ਨਦੀ ‘ਚ ਡਿੱਗੀ ਬੱਸਖਰੜ ; ਵਿਦਿਆਰਥਣ ਨੇ 13ਵੀਂ ਮੰਜ਼ਿਲ ਤੋਂ ਮਾਰੀ ਛਾਲ ਆਪਣੀ ਜੀਵਨ ਲੀਲਾ ਕੀਤੀ ਸਮਾਪਤ

Chandigarh

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

July 17, 2025 07:52 PM
SehajTimes

ਚੰਡੀਗੜ੍ਹ : ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਜਸਵੀਰ ਸਿੰਘ ਗੜ੍ਹੀ ਨੂੰ ਇਹ ਸਨਮਾਨ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਲਈ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸ਼੍ਰੀ ਰਮਨ ਕਾਂਤ, ਉਪ-ਪ੍ਰਧਾਨ ਜਸਵਿੰਦਰ ਕੁਮਾਰ, ਸਕੱਤਰ ਜੋਗਾ ਸਿੰਘ, ਉਪ-ਸਕੱਤਰ ਰਵੀ ਕੁਮਾਰ, ਮਹਿਮੀ, ਖਜਾਨਚੀ ਮਨਜੀਤ ਸੰਧੂ, ਉਪ-ਖਜਾਨਚੀ ਜਸਵਿੰਦਰ ਸਹਜਲ਼, ਰਾਮਜੀਤ ਸਿੰਘ, ਚਰਨਦਾਸ, ਟਹਿਲ ਰਾਮ, ਮਹਿੰਦਰ ਪਾਲ, ਸੋਹਨ ਲਾਲ, ਗੁਰਬਖ਼ਸ਼ ਕੌਰ, ਕਸ਼ਮੀਰ ਕੌਰ, ਨੀਲਮ ਰਾਣੀ, ਹੇਮਾ ਚੁੰਬਰ, ਗੁਰਪ੍ਰੀਤ ਮੱਲ, ਮਨਜੀਤ ਸੰਧੂ, ਸੁਰਿੰਦਰ ਮਾਹੀ ਆਦਿ ਹਾਜਰ ਸਨ।

Have something to say? Post your comment

 

More in Chandigarh

21 ਜੁਲਾਈ ਨੂੰ ਗਮਾਡਾ ਦੇ ਮੁੱਖ ਦਫ਼ਤਰ ਸਾਹਮਣੇ ਦਿਤੇ ਜਾ ਰਹੇ ਧਰਨੇ ਲਈ ਲੋਕਾਂ ਵਿਚ ਭਾਰੀ ੳਤਸ਼ਾਹ : ਬਲਬੀਰ ਸਿੱਧੂ

ਯੁੱਧ ਨਸ਼ਿਆਂ ਵਿਰੁੱਧ ਦੇ 138ਵੇਂ ਦਿਨ 113 ਨਸ਼ਾ ਤਸਕਰ ਕਾਬੂ; 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

ਸਾਇਬਰ ਕਰਾਇਮ ਪੁਲਿਸ ਐਸ.ਏ.ਐਸ. ਨਗਰ ਵੱਲੋਂ ਆਨਲਾਈਨ ਗੇਮਿੰਗ ਠੱਗੀ ਗ੍ਰੋਹ ਦਾ ਪਰਦਾਫਾਸ਼

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ

ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਮਿਲੀ ਆਈ.ਐਸ.ਓ. ਸਰਟੀਫਿਕੇਸ਼ਨ

ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

ਗਰੀਨ ਊਰਜਾ ਵੱਲ ਪੁਲਾਂਘ: 4 ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ‘ਚ 24.5 ਕਰੋੜ ਰੁਪਏ ਦੇ ਸੋਲਰ ਪ੍ਰੋਜੈਕਟ ਨਾਲ ਬਿਜਲੀ ਖਰਚ ‘ਚ ਸਾਲਾਨਾ 3.5 ਕਰੋੜ ਰੁਪਏ ਦੀ ਹੋਵੇਗੀ ਬੱਚਤ

ਪੰਜਾਬ ਸੂਰਬੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ : ਰਾਜਪਾਲ ਪੰਜਾਬ

ਵਿਧਾਇਕ ਰੰਧਾਵਾ ਦੀ ਮੰਗ ਤੇ ਜਲ ਸਰੋਤ ਮੰਤਰੀ ਵੱਲੋਂ ਟਿਵਾਣਾ ਪਿੰਡ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਤੁਰੰਤ ਮਜ਼ਬੂਤ ਕਰਨ ਦਾ ਭਰੋਸਾ