Saturday, May 18, 2024

Chandigarh

ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ’ਚ ਵਾਧਾ

June 05, 2021 06:58 PM
SehajTimes

ਚੰਡੀਗੜ : ਸਕੂਲ ਸਿੱਖਿਆ ਵਿਭਾਗ ਵਿੱਚ ਅਧਿਆਪਕ ਭਰਤੀ ਹੋਣ ਦੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਵਾਸਤੇ ਅਪਲਾਈ ਕਰਨ ਦੀ ਆਖਰੀ ਮਿਤੀ ਵਧਾ ਕੇ 9 ਜੂਨ 2021 ਨਿਰਧਾਰਤ ਕਰ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਕੋਲੋਂ 21 ਦਸੰਬਰ 2020 ਤੱਕ ਅਰਜ਼ੀਆਂ ਮੰਗੀਆਂ ਸਨ ਅਤੇ ਬਾਅਦ ਵਿੱਚ ਇਹ ਤਰੀਕ ਵਧਾ ਕੇ 24 ਅਪ੍ਰੈਲ 2021 ਕਰ ਦਿੱਤੀ ਸੀ। ਬੁਲਾਰੇ ਅਨੁਸਾਰ ਕੁੱਝ ਤਕਨੀਕੀ ਕਾਰਨਾਂ ਕਰਕੇ ਅਤੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਇਹ ਤਰੀਕ 9 ਜੂਨ 2021 ਨਿਰਧਾਰਤ ਕੀਤੀ ਗਹੀ ਹੈ ਤਾਂ ਜੋ ਸਾਰੇ ਉਮੀਦਵਾਰ ਅਪਲਾਈ ਕਰ ਸਕਣ। ਬੁਲਾਰੇ ਅਨੁਸਾਰ ਇਹ ਅਰਜ਼ੀਆਂ ਵਿਭਾਗ ਦੀ ਵੈਬਸਾਈਟ   www.educationrecruitmentboard.com ’ਤੇ ਭੇਜੀਆਂ ਜਾ ਸਕਦੀਆਂ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਜੇ-ਪਾਲ, ਸਾਊਥ ਏਸ਼ੀਆ ਤੇ ਐਪਿਕ ਇੰਡੀਆ ਨਾਲ ਕਰੇਗੀ ਸਾਂਝੇਦਾਰੀ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

Readers' Comments

Pooja Mehra 6/7/2021 8:25:51 AM

Comment *

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ