Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

July 22, 2025 06:35 PM
SehajTimes

ਦਰਜਾ ਚਾਰ ਦੇ 19 ਕਰਮਚਾਰੀਆਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ

ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਬੇਹੱਦ ਜ਼ਰੂਰੀ ਹੈ। ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਰਜਾ-4 ਦੇ 19 ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੂੰ ਕਲੈਰੀਕਲ ਪੱਧਰ ਦੀ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ