Tuesday, September 16, 2025

Malwa

ਸੀ-ਪਾਈਟ 'ਚ ਪੁਲਿਸ 'ਚ ਭਰਤੀ ਦੀ ਤਿਆਰੀ ਲਈ ਕੈਂਪ 1 ਅਗਸਤ ਤੋਂ

July 23, 2025 03:07 PM
SehajTimes

ਪਟਿਆਲਾ : ਸੀ-ਪਾਈਟ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਵੱਲੋਂ ਪੁਲਿਸ ਤੇ ਅਰਧ ਸੈਨਿਕ ਬਲਾਂ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਟੈਸਟ ਦੀ ਤਿਆਰੀ ਕਰਵਾਉਣ ਲਈ 1 ਅਗਸਤ ਤੋਂ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ, ਬਰਨਾਲਾ, ਮਲੇਰਕੋਟਲਾ ਅਤੇ ਸੰਗਰੂਰ ਦੇ ਨੌਜਵਾਨ ਜਿਨ੍ਹਾਂ ਵੱਲੋਂ ਪੁਲਿਸ ਅਤੇ ਅਰਧ ਸੈਨਿਕ ਬਲਾਂ ਲਈ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਸਰੀਰਕ ਟੈਸਟ ਦੀ ਤਿਆਰੀ ਕਰਨੀ ਹੈ, ਉਹ ਆਪਣੇ ਦਸਤਾਵੇਜ਼ ਲੈ ਕੇ ਸੀ-ਪਾਈਟ ਕੈਂਪ ਵਿੱਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੇ ਰਹਿਣ, ਖਾਣਾ ਅਤੇ ਸਿਖਲਾਈ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 81988-00853 ਅਤੇ 93575-19738 ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ