Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

International

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

July 24, 2025 01:31 PM
SehajTimes

ਆਕਲੈਂਡ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ. ਅੰਬੇਦਕਰ ਲਾਇਬ੍ਰੇਰੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਣ ਵਿੱਚ ਇਹ ਲਾਇਬ੍ਰੇਰੀ ਅਹਿਮ ਰੋਲ ਅਦਾ ਕਰ ਰਹੀ ਹੈ ।
ਸ. ਗੜ੍ਹੀ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਨੂੰ ਤਾਂ ਹੀ ਅਸੀਂ ਆਪਣੀਆਂ ਅਗਲੀਆਂ ਪੀੜ੍ਹੀਆਂ ਤੱਕ ਪੁੱਜਦਾ ਕਰ ਸਕਾਂਗੇ ਜੇਕਰ ਉਨ੍ਹਾਂ ਨੂੰ ਅਸੀਂ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੋੜਕੇ ਰੱਖਾਂਗੇ। ਉਨ੍ਹਾਂ ਕਿਹਾ ਕਿ ਜਿੱਥੇ ਸ੍ਰੀ ਗੁਰੂ ਰਵਿਦਾਸ ਟੈਂਪਲ ਬੰਬੇ ਹਿੱਲ ਸਾਡੇ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ ਉੱਥੇ ਇਹ ਲਾਇਬ੍ਰੇਰੀ ਸਾਨੂੰ ਗਿਆਨ ਦੇਣ ਦੇ ਨਾਲ-ਨਾਲ ਸਭਿਆਚਾਰ ਨਾਲ ਵੀ ਜੋੜ ਰਹੀ ਹੈ।
ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਨਿਰਮਲਜੀਤ ਸਿੰਘ ਭੱਟੀ, ਉਪ-ਪ੍ਰਧਾਨ ਮਲਕੀਅਤ ਸਿੰਘ ਸਹੋਤਾ, ਜਰਨਲ ਸਕੱਤਰ ਹੰਸ ਰਾਜ ਕਟਾਰੀਆ, ਸਹਾਇਕ ਸਕੱਤਰ ਪਲਵਿੰਦਰ ਸਿੰਘ, ਖਜ਼ਾਨਚੀ ਪ੍ਰਦੀਪ ਕੁਮਾਰ ਚੇਜ਼ਾਰ, ਸਹਾਇਕ ਖਜ਼ਾਨਚੀ ਸੁਰਿੰਦਰ ਕੁਮਾਰ, ਆਡੀਟਰ ਪੰਕਜ ਕੁਮਾਰ, ਮੈਂਬਰ ਪਿਆਰਾ ਰੱਤੂ ,ਰਵਿੰਦਰ ਸਿੰਘ ਝੱਮਟ, ਕੁਲਵਿੰਦਰ ਸਿੰਘ ਝੱਮਟ,ਜਸਵਿੰਦਰ ਸੰਧੂ, ਕਰਨੈਲ ਬੱਧਣ ਸ਼ਾਮਲ ਸਨ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ