Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਮੌਸਮ ਵਿਭਾਗ ਕੀ ਕਹਿੰਦਾ ਹੈ ਮਾਨਸੂਨ ਬਾਰੇ, ਪੜ੍ਹੋ

June 06, 2021 09:22 AM
SehajTimes

ਨਵੀਂ ਦਿੱਲੀ: ਜੇਕਰ ਤੁਸੀਂ ਗ਼ਰਮੀ ਮਹਿਸੂਸ ਕਰ ਰਹੇ ਹੋ ਤਾਂ ਹੋ ਜਾਓ ਤਿਆਰ ਕਿਉਂਕਿ ਬਰਸਾਤ ਛੇਤੀ ਹੀ ਤੁਹਾਡੇ ਤਕ ਆ ਰਹੀ ਹੈ। ਮੌਸਮ ਵਿਭਾਗ ਵਲੋਂ ਦਿਤੀ ਗਈ ਜਾਣਕਾਰੀ ਮੁਤਾਬ ਦੱਖਣੀ ਪੱਛਮੀ ਮਾਨਸੂਨ ਦਾ ਅਗਲੇ ਦਸ ਦਿਨਾਂ ਵਿੱਚ ਪੱਛਮੀ ਬੰਗਾਲ, ਓਡੀਸ਼ਾ, ਬਿਹਾਰ ਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਪਹੁੰਚਣ ਦਾ ਅੰਦਾਜ਼ਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਹੈ ਕਿ ਦੱਖਣੀ ਪੱਛਮੀ ਮਾਨਸੂਨ ਮੱਧ ਅਰਬ ਸਾਗਰ, ਕਰਨਾਟਕ ਦੇ ਸਮੁੰਦਰੀ ਕੰਢੇ, ਗੋਆ, ਮਹਾਰਾਸ਼ਟਰ ਦੇ ਕੁਝ ਹਿੱਸੇ, ਕਰਨਾਟਕ ਦੇ ਅੰਦਰੂਨੀ ਹਿੱਸੇ, ਤੇਲੰਗਾਨਾ ਦੇ ਕੁਝ ਹਿੱਸੇ ਅਤੇ ਆਂਧਰ ਪ੍ਰਦੇਸ਼, ਤਮਿਲਨਾਡੂ ਦੇ ਕੁਝ ਹਿੱਸਿਆਂ, ਮੱਧ ਬੰਗਾਲ ਦੀ ਖਾੜੀ ਅਤੇ ਬੰਗਾਲ ਦੀ ਖਾੜੀ ਦੇ ਪੂਰਬ-ਉੱਤਰ ਹਿੱਸਿਆਂ ਤੱਕ ਪਹੁੰਚ ਚੁੱਕਿਆ ਹੈ। ਮੌਸਮ ਵਿਭਾਗ ਦੇ ਰਜੇਂਦਰ ਜੇਨਾਮਾਨੀ ਨੇ ਕਿਹਾ ਹੈ ਕਿ 7-8 ਜੂਨ ਨੂੰ ਬਾਰਿਸ਼ ਤਾਂ ਹੋਵੇਗੀ ਪਰ ਕੁੱਝ ਘਟ। ਉਨ੍ਹਾਂ ਕਿਹਾ ਕਿ 11 ਜੂਨ ਤੱਕ ਓਡੀਸ਼ਾ ਦੀ ਖਾੜੀ ਵਿੱਚ ਘੱਟ ਦਬਾਅ ਦਾ ਖੇਤਰ ਬਣਨ ਦੀ ਸੰਭਾਵਨਾ ਹੈ। ਇਸ ਨਾਲ ਮਾਨਸੂਨ ਹਵਾਵਾਂ ਨੂੰ ਅੱਗੇ ਵਧਣ ਵਿੱਚ ਸਹਾਇਤਾ ਮਿਲੇਗੀ ਅਤੇ ਇਸ ਦੇ ਓਡੀਸ਼ਾ, ਝਾਰਖੰਡ, ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਅਤੇ ਬਿਹਾਰ ਵੱਲ ਵਧਣ ਦੀ ਸੰਭਾਵਨਾ ਹੈ।
ਜਾਣਕਾਰੀ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਦੇਸ਼ ਵਿੱਚ ਲੂ ਦੀ ਸਥਿਤੀ ਬਣਨ ਦੀ ਕੋਈ ਸੰਭਾਵਨਾ ਨਹੀਂ ਹੈ। ਆਈਐਮਡੀ ਨੇ ਆਖਿਆ ਕਿ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ, ਉੱਤਰ ਪ੍ਰਦੇਸ਼ ਦੀਆਂ ਕੁਝ ਥਾਵਾਂ, ਹਰਿਆਣਾ, ਸੌਰਾਸ਼ਟਰ ਅਤੇ ਗੁਜਰਾਤ ਦੇ ਕੱਛ ਅਤੇ ਓਡੀਸ਼ਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ ਹੈ। ਸਭ ਤੋਂ ਵੱਧ ਤਾਪਮਾਨ ਯੂਪੀ ਦੇ ਬਾਂਦਾ ਵਿੱਚ ਦਰਜ ਕੀਤਾ ਗਿਆ 43.2 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ। ਇਸੇ ਦਰਮਿਆਨ ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆ ਵਿੱਚ ਬਾਰਿਸ਼ ਵੀ ਹੋ ਰਹੀ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ