Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਨਾਬਾਲਗ਼ਾ ਨਾਲ ਸਮੂਹਕ ਬਲਾਤਕਾਰ

June 06, 2021 09:48 AM
SehajTimes

ਮੁੰਬਈ : ਕਿਸੇ ਇਕ ਇਲਾਕੇ ਵਿਚ ਨਹੀਂ ਪੂਰੇ ਦੇਸ਼ ਵਿਚ ਹੀ ਬਲਾਤਕਾਰ ਦੀਆਂ ਵਾਰਦਾਤਾਂ ਅਕਸਰ ਵੇਖਣ ਸੁਨਣ ਨੂੰ ਮਿਲ ਹੀ ਜਾਂਦੀਆਂ ਹਨ। ਇਸੇ ਤਰ੍ਹਾਂ ਉੱਤਰ ਮੁੰਬਈ ਦੇ ਮਲਵਾਨੀ ਵਿਚ ਅਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਗਈ 16 ਸਾਲਾ ਨਾਬਾਲਗ਼ਾ ਨਾਲ ਸਮੂਹਕ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਸਨਿਚਰਵਾਰ ਨੂੰ ਦਸਿਆ ਕਿ ਮੰਗਲਵਾਰ ਰਾਤ ਇਹ ਘਟਨਾ ਵਾਪਰੀ ਸੀ ਅਤੇ ਇਸ ਮਾਮਲੇ ਵਿਚ ਹੁਣ ਤਕ 6 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ 7ਵੇਂ ਦੋਸ਼ੀ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ,‘‘ਕੁੜੀ ਅਪਣੇ ਦੋਸਤ ਦੀ ਜਨਮ ਦਿਨ ਪਾਰਟੀ ’ਚ ਸ਼ਾਮਲ ਹੋਣ ਲਈ ਅਪਣੇ ਘਰ ਦਾ ਦਰਵਾਜ਼ਾ ਬਾਹਰੋਂ ਬੰਦ ਕਰ ਕੇ ਚਲੀ ਗਈ ਤਾਂ ਕਿ ਉਸ ਦੇ ਪ੍ਰਵਾਰ ਵਾਲੇ ਉਸ ਨੂੰ ਰੋਕ ਨਾ ਸਕਣ। ਅਗਲੇ ਦਿਨ ਉਸ ਨੇ ਪੇਟ ਵਿਚ ਦਰਦ ਦੀ ਸ਼ਿਕਾਇਤ ਕੀਤੀ ਅਤੇ ਅਪਣੇ ਪ੍ਰਵਾਰ ਨੂੰ ਸਮੂਹਕ ਜਬਰ ਜਨਾਹ ਹੋਣ ਦੀ ਜਾਣਕਾਰੀ ਦਿਤੀ। ਉਸ ਨੇ ਸ਼ਿਕਾਇਤ ਵਿਚ 7 ਲੋਕਾਂ ਦੇ ਨਾਮ ਦਰਜ ਕਰਵਾਏ ਹਨ, ਜਿਨ੍ਹਾਂ ’ਚੋਂ ਸ਼ੁਕਰਵਾਰ ਰਾਤ ਨੂੰ 6 ਲੋਕਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ।’’ ਮਲਵਾਨੀ ਥਾਣੇ ਦੀ ਅਧਿਕਾਰੀ ਨੇ ਦਸਿਆ ਕਿ 7 ਦੋਸ਼ੀਆਂ ’ਤੇ ਜਬਰ ਜਨਾਹ, ਅਪਰਾਧਕ ਧਮਕੀ, ਜਬਰਨ ਵਸੂਲੀ ਸਮੇਤ ਹੋਰ ਅਪਰਾਧਾਂ ਦੇ ਅਧੀਨ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਹੁਣ ਇਸ ਤਫ਼ਤੀਸ਼ ਵਿਚ ਲੱਗ ਗਈ ਹੈ ਕਿ ਜੇਕਰ ਇਸ ਜੁਰਮ ਵਿਚ ਹੋਰ ਵੀ ਕੋਈ ਦੋਸ਼ੀ ਹੈ ਤਾਂ ਉਸ ਨੂੰ ਵੀ ਬਖਸਿ਼ਆ ਨਹੀ ਜਾਵੇਗਾ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ