Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰੇਂਦਰ ਬੜਖਾਲਸਾ ਦੇ ਭਤੀਜ ਪ੍ਰੀਤ ਦਈਯਾ ਦੇ ਨਿਧਨ 'ਤੇ ਜਤਾਇਆ ਦੁੱਖ

July 25, 2025 02:25 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸੋਨੀਪਤ ਪਹੁੰਚ ਕੇ ਆਪਣੇ ਓਐਸਡੀ ਸ੍ਰੀ ਵੀਰੇਂਦਰ ਖਾਲਸਾ ਦੇ ਭਤੀਜ ਅਤੇ ਸ੍ਰੀ ਜੈਦੇਵ ਦਈਯਾ ਦੇ ਸੁਪੁੱਤਰ ਪੀ੍ਰਤ ਦਈਯਾ ( ਉਮਰ-22 ਸਾਲ) ਦੇ ਨਿਧਨ 'ਤੇ ਡੂੰਗਾ ਦੁੱਖ ਵਿਅਕਤ ਕੀਤਾ। ਪ੍ਰੀਤ ਦਈਯਾ ਦਾ ਨਿਧਨ ਇੱਕ ਦੁੱਖਦਾਈ ਸੜਕ ਹਾਦਸੇ ਵਿੱਚ ਹੋਇਆ ਜੋ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਸਗੋਂ ਪੂਰੇ ਖੇਤਰ ਲਈ ਬਹੁਤਾ ਪੀੜਾਦਾਇਕ ਹਾਨੀ ਹੋਈ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਦੁੱਖ ਵਿੱਖ ਡੂਬੇ ਪਰਿਵਾਰ ਨਾਲ ਮਿਲ ਕੇ ਉਨ੍ਹਾਂ ਨੂੰ ਦਿਲਾਸਾ ਦਿੱਤੀ ਅਤੇ ਪਰਮਾਤਮਾ ਤੋਂ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਦੇ ਲੋਕਾਂ ਨੂੰ ਇਸ ਅਪਾਰ ਦੁੱਖ ਨੂੰ ਸਹਿਨ ਕਰਨ ਦੀ ਸ਼ਕਤੀ ਦੇਣ ਦੀ ਪ੍ਰਾਥਨਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਤ ਇੱਕ ਹੋਣਹਾਰ, ਸਰਲ ਸੁਭਾਓ ਅਤੇ ਅਨੁਸ਼ਾਸਿਤ ਯੁਵਾ ਸਨ ਜਿਨ੍ਹਾਂ ਦੀ ਸਮੇ ਤੋਂ ਪਹਿਲਾਂ ਵਿਦਾਈ ਸਮਾਜ ਲਈ ਇੱਕ ਕਦੇ ਨਾ ਪੂਰੀ ਹੋਣ ਵਾਲੀ ਕਮੀ ਹੈ।

ਮੁੱਖ ਮੰਤਰੀ ਨਾਲ ਭਾਜਪਾ ਸੂਬਾ ਪ੍ਰਧਾਨ ਮੋਹਨਲਾਲ ਬੜੋਲੀ, ਰਾਈ ਤੋਂ ਵਿਧਾਇਕ ਕ੍ਰਿਸ਼ਣਾ ਗਹਿਲਾਵਤ, ਸੋਨੀਪਤ ਦੇ ਵਿਧਾਇਕ ਨਿਖਿਲ ਮਦਾਨ, ਖਰਖੋਦਾ ਤੋਂ ਵਿਧਾਇਕ ਪਵਨ ਖਰਖੋਦਾ, ਗੰਨੌਰ ਤੋਂ ਵਿਧਾਇਕ ਦੇਵੇਂਦਰ ਕਾਦਿਆਨ, ਸੋਨੀਪਤ ਨਗਰ ਨਿਗਮ ਦੇ ਮੇਅਰ ਰਾਜੀਵ ਜੈਨ, ਭਾਜਪਾ ਜ਼ਿਲ੍ਹਾ ਪ੍ਰਧਾਨ ਭਾਰਦਵਾਜ, ਗੋਹਾਨਾ ਜ਼ਿਲ੍ਹਾ ਪ੍ਰਧਾਨ ਬਿਜੇਂਦਰ ਮਲਿਕ, ਪੁਲਿਸ ਕਮੀਸ਼ਨਰ ਮਮਤਾ ਸਿੰਘ, ਡਿਪਟੀ ਕਮੀਸ਼ਨਰ ਸੁਸ਼ੀਲ ਸਾਰਵਾਨ ਸਮੇਤ ਹੋਰ ਮਾਣਯੋਗ ਵਿਅਕਤੀ ਵੀ ਮੌਜ਼ੂਦ ਰਹੇ ਅਤੇ ਉਨ੍ਹਾਂ ਨੇ ਵੀ ਆਪਣੇ ਆਪਣੇ ਪੱਧਰ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Have something to say? Post your comment

 

More in Haryana

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼