Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਹਰਿਆਣਾ ਤੀਜ ਉਤਸਵ 'ਤੇ ਮੁੱਖ ਮੰਤਰੀ ਨਿਵਾਸ ਵਿੱਚ ਆਯੋਜਿਤ ਹੋਇਆ ਸ਼ਾਨਦਾਰ ਪ੍ਰੋਗਰਾਮ

July 26, 2025 01:56 PM
SehajTimes

ਮਹਿਲਾਵਾਂ ਦੇ ਯੋਗਦਾਨ ਨਾਲ ਹੀ ਬਣੇਗਾ ਵਿਕਸਿਤ ਭਾਰਤ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਿਵਾਸ 'ਤੇ ਸ਼ੁਕਰਵਾਰ ਸ਼ਾਮ ਨੂੰ ਰਿਵਾਇਤੀ ਜੋਸ਼, ਲੋਕ ਗੀਤਾਂ ਅਤੇ ਸਭਿਆਚਾਰਕ ਝਲਕੀਆਂ ਦੇ ਨਾਲ ਹਰਿਆਲੀ ਤੀਜ ਉਤਸਵ ਦਾ ਸ਼ਾਨਦਾਰ ਆਯਜਨ ਕੀਤਾ ਗਿਆ। ਇਸ ਵਿੱਚ ਪੂਰੇ ਸੂਬੇ ਤੋਂ ਮਹਿਲਾਵਾਂ ਨੇ ਹਿੱਸਾ ਲਿਆ। ਸਾਵਨ ਦੀ ਹਰਿਆਲੀ ਦੇ ਵਿੱਚ ਰੰਗ-ਬਿਰੰਗੀ ਸਾੜੀਆਂ, ਮੇਂਹੰਦੀ ਵਾਲੇ ਹੱਥਾਂ, ਲੋਕਗੀਤਾਂ ਅਤੇ ਨਾਚ ਦੇ ਇਸ ਆਯੋਜਨ ਨੂੰ ਵਿਲੱਖਣ ਬਣਾ ਦਿੱਤਾ ਹੈ। ਇਸ ਮੌਕੇ 'ਤੇ ਹਰਿਆਣਾ ਦੇ ਰਾਜਪਾਲ ਪ੍ਰੋ. ਆਸ਼ੀਮ ਕੁਮਾਰ ਘੋਸ਼ ਦੀ ਧਰਮਪਤਨੀ ਸ੍ਰੀਮਤੀ ਮਿਤਰਾ ਘੋਸ਼, ਸਿਹਤ ਮੰਤਰੀ ਕੁਮਾਰੀ ਆਰਤੀ ਰਾਓ, ਵਿਧਾਇਕ ਸ੍ਰੀਮਤੀ ਸ਼ਕਤੀ ਰਾਣੀ ਸ਼ਰਮਾ, ਸ੍ਰੀਮਤੀ ਬਿਮਲਾ ਚੌਧਰੀ, ਭਾਜਪਾ ਸੂਬਾ ਪ੍ਰਧਾਨ ਮੋਹਨਲਾਲ ਬਡੌਲੀ ਅਤੇ ਭਾਜਪਾ ਨੇਤਾ ਸ੍ਰੀਮਤੀ ਬੰਤੋ ਕਟਾਰਿਆ ਸਮੇਤ ਕਈ ਮਾਣਯੋਗ ਮਹਿਮਾਨਾਂ ਦੀ ਮਾਣਯੋਗ ਮੌਜੂਦਗੀ ਰਹੀ। ਪ੍ਰੋਗਰਾਮ ਦੀ ਅਗਵਾਈ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੀ ਵਾਇਸ ਪ੍ਰੈਸੀਡੈਂਟ ਅਤੇ ਮੁੱਖ ਮੰਤਰੀ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਨੇ ਕੀਤੀ। ਉਨ੍ਹਾਂ ਨੇ ਪ੍ਰੋਗਰਾਮ ਦੌਰਾਨ ਤੀਜ ਉਤਸਵ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।

ਮੁੱਖ ਮੰਤਰੀ ਨੇ ਇਸ ਮੌਕੇ 'ਤੇ ਮਹਿਲਾਵਾਂ ਨੂੰ ਤੀਰ ਉਤਸਵ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਉਤਸਵ ਸਿਰਫ ਰਿਵਾਇਤ ਨਹੀਂ, ਸਗੋ ਸਾਡੇ ਸਭਿਆਚਾਰ ਦੀ ਆਤਮਾ ਹੈ। ਤੀਜ ਇੱਕ ਪਰਿਵਾਰਕ, ਸਮਾਜਿਕ ਅਤੇ ਸਭਿਆਚਾਰਕ ਉਤਸਵ ਹੈ, ਜੋ ਪ੍ਰੇਮ, ਏਕਤਾ ਅਤੇ ਪਰੰਪਰਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਯੁਵਾ ਕੁੜੀਆਂ ਦੀ ਮੌਜੂਦਗੀ ਨੂੰ ਸਰਾਹਿਆ ਅਤੇ ਕਿਹਾ ਕਿ ਨਵੀਂ ਪੀੜੀ ਨੁੰ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੋੜੇ ਰੱਖਣਾ ਸਾਡੀ ਜਿਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਆਪਣੀ ਸਭਿਆਚਾਰਕ ਰਿਵਾਇਤਾਂ ਅਤੇ ਗੌਰਵਮਈ ਲੋਕ ਸਭਿਆਚਾਰ ਦੀ ਅਮੁੱਲ ਵਿਰਾਸਤ ਨੂੰ ਸੰਭਾਲੇ ਹੋਏ ਹੈ। ਸਾਡੇ ਲੋਕ ਗੀਤ, ਲੋਕ ਸੰਗੀਤ, ਲੋਕ ਭਾਚ ਅਤੇ ਲੋਕ ਕਲਾਵਾਂ ਸਾਡੀ ਸਭਿਆਚਾਰ ਦੇ ਵਾਹਕ ਹਨ। ਇਸ ਦੇ ਰਾਹੀਂ ਸਾਡੀ ਨੋਜੁਆਨਾ ਪੀੜੀ ਆਪਣੇ ਪਿਛੋਕੜ ਨਾਲ ਜੁੜ ਪਾਉਂਦੀ ਹੈ। ਇਸ ਦਾ ਸਰੰਖਣ ਅਤੇ ਸੰਵਰਧਨ ਸਮੇਂ ਦੀ ਜਰੂਰਤ ਹੈ।

ਮੁੱਖ ਮੰਤਰੀ ਨੇ ਮਹਿਲਾਵਾਂ ਦੇਸ਼ਸ਼ਕਤੀਕਰਣ ਲਈ ਸੂਬਾ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੋਹਰਾਉਂਦੇ ਹੋਏ ਕਈ ਯੋਜਨਾਵਾਂ ਅਤੇ ਉਪਲਬਧਤੀਆਂ ਦਾ ਵਰਣਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅਸੀਂ ਮਹਿਲਾਵਾਂ ਦੇ ਉਥਾਨ ਲਈ ਸੰਕਲਪਬੱਧ ਹਨ। ਸਾਡੀ ਅੱਧੀ ਆਬਾਦੀ ਮਹਿਲਾਵਾਂ ਹਨ ਅਤੇ ਹੁਣ ਤੱਕ ਅੱਧੀ ਆਬਾਦੀ ਦੇਸ਼ ਤੇ ਸਮਾਜ ਦੇ ਨਿਰਮਾਣ ਵਿੱਚ ਬਰਾਬਰ ਦੀ ਭੁਮਿਕਾ ਨਹੀਂ ਨਿਭਾਏਗੀ, ਉਦੋਂ ਤੱਕ ਅਸੀਂ ਵਿਕਸਿਤ ਭਾਰਤ ਦਾ ਨਿਰਮਾਣ ਨਹੀਂ ਕਰ ਸਕਦੇ। ਉਨ੍ਹਾਂ ਨੇ ਸਾਰੇ ਮੌਜੂਦ ਮਾਤਾਵਾਂ ਅਤੇ ਭੈਣਾਂ ਨੁੰ ਅਪੀਲ ਕੀਤੀ ਕਿ ਤੀਜ ਦੇ ਇਸ ਉਤਸਵ ਨੂੰ ਸਿਰਫ ਰਸਮਾਂ ਤੱਕ ਸੀਮਤ ਨਾ ਰੱਖਣ, ਸਗੋ ਇਸ ਤੋਂ ਪੇ੍ਰਰਣਾ ਲੈ ਕੇ ਵਾਤਾਵਰਣ ਸਰੰਖਣ ਲਈ ਵੀ ਕੰਮ ਕਰਨ। ਸਾਵਨ ਦੀ ਹਰਿਆਲੀ ਤਾਂਹੀ ਆਵੇਗੀ ਜਦੋਂ ਅਸੀਂ ਪੇੜ ਲਗਾ ਕੇ ਕੁਦਰਤ ਦੀ ਰੱਖਿਆ ਕਰਾਂਗੇ। ਇਸ ਮੌਕੇ 'ਤੇ ਰਿਵਾਇਤੀ ਹਰਿਆਣਵੀਂ ਪਹਿਰਾਵੇ ਵਿੱਚ ਸਜੀਆਂ ਮਹਿਲਾਵਾਂ ਨੇ ਲੋਕਗੀਤ, ਨਾਚ, ਪੇਸ਼ ਕੀਤਾ। ਨਾਲ ਹੀ, ਮੁੱਖ ਮੰਤਰੀ ਨੇ ਤੀਜ ਦੀ ਕੋਥਲੀ ਰਿਵਾਇਤ ਨਿਭਾਉਂਦੇ ਹੋਏ ਮਹਿਲਾਵਾਂ ਨੂੰ ਕੋਥਲੀ ਭੇਂਟ ਕੀਤੀ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ