Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਯੁੱਧ ਨਸ਼ਿਆਂ ਵਿਰੁੱਧ': 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ 'ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ

July 26, 2025 07:47 PM
SehajTimes

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 77 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 147ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 362 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕਰਨ ਉਪਰੰਤ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 147 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,527 ਹੋ ਗਈ ਹੈ। ਇਸ ਛਾਮਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ, 3115 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 456 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 77 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ