Tuesday, June 17, 2025

International

ਅਫਗਾਨਿਸਤਾਨ ‘ਚ ਬੰਬ ਧਮਾਕੇ ਨਾਲ 11 ਲੋਕਾਂ ਦੀ ਮੌਤ

June 06, 2021 12:19 PM
SehajTimes

ਬਡਗਿਸ : ਅਫਗਾਨਿਸਤਾਨ ਦੇ ਬਡਗਿਸ ਸੂਬੇ ਵਿਚ ਸੜਕ ਕਿਨਾਰੇ ਇਕ ਬੰਬ ਧਮਾਕਾ ਹੋਣ ਦੀ ਦਿਲ ਦਹਿਲਾ ਦੇਣ ਵਾਲੀ ਖਬਰ ਹੈ। ਇਸ ਧਮਾਕੇ ਵਿਚ 11 ਨਾਗਰਿਕਾਂ ਦੀ ਜਾਨ ਜਾ ਚੁੱਕੀ ਹੈ। ਨਿਊਜ਼ ਏਜੰਸੀਆਂ ਮੁਤਾਬਕ ਅਬਕਾਰੀ ਜ਼ਿਲ੍ਹੇ ਦੇ ਗਵਰਨਰ ਖੁਦਾਦਦ ਤਈਬ ਨੇ ਇਸ ਧਮਾਕੇ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਨੂੰ ਸ਼ਾਮ ਕਰੀਬ 5 ਵਜੇ ਅਬਕਾਮਾਰੀ ਜ਼ਿਲ੍ਹੇ ਦੇ ਚਲੰਕ ਪਿੰਡ ਵਿਚ ਵਾਪਰੀ। ਇਸ ਧਮਾਕੇ ਦਾ ਸ਼ਿਕਾਰ ਹੋਣ ਵਾਲਿਆਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਅਬਕਾਮਾਰੀ ਜ਼ਿਲ੍ਹੇ ਦੇ ਗਵਰਨਰ ਨੇ ਇਸ ਧਮਾਕੇ ਲਈ ਤਾਲਿਬਾਨੀ ਅਤਿਵਾਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਧਮਾਕੇ ਦੀ ਅਜੇ ਤੱਕ ਕਿਸੇ ਵੀ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ।

 

Have something to say? Post your comment

 

More in International

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼