Wednesday, January 28, 2026
BREAKING NEWS
ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾ

Entertainment

ਅਦਾਕਾਰ ਦਿਲੀਪ ਕੁਮਾਰ ਦੀ ਵਿਗੜੀ ਸਿਹਤ

June 06, 2021 03:00 PM
SehajTimes

ਮੁੰਬਈ : ਬਜ਼ੁਰਗ ਅਦਾਕਾਰ ਦਿਲੀਪ ਕੁਮਾਰ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਮੁਸ਼ਕਲ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਿਲੀਪ ਕੁਮਾਰ ਦੇ ਹਸਪਤਾਲ ਵਿਚ ਦਾਖਲ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਸਾਇਰਾ ਬਾਨੋ ਨੇ ਕਿਹਾ, 'ਦਿਲੀਪ ਕੁਮਾਰ ਨੂੰ ਸਾਹ ਲੈਣ ਵਿਚ ਮੁਸ਼ਕਲ ਆ ਰਹੀ ਸੀ ਅਤੇ ਇਸ ਕਾਰਨ ਉਨ੍ਹਾਂ ਨੂੰ ਅੱਜ ਸਵੇਰੇ ਸਾਢੇ ਅੱਠ ਵਜੇ ਹਿੰਦੂਜਾ ਹਸਪਤਾਲ ਖਾਰ ਵਿਖੇ ਦਾਖਲ ਕਰਵਾਇਆ ਗਿਆ ਹੈ, ਇਹ ਨਾਨ-ਕੋਵਿਡ ਹਸਪਤਾਲ ਹੈ। ਦਿਲੀਪ ਕੁਮਾਰ ਦੇ ਸਾਰੇ ਟੈਸਟ ਨਿਤਿਨ ਗੋਖਲੇ ਦੀ ਨਿਗਰਾਨੀ ਹੇਠ ਲਏ ਜਾ ਰਹੇ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਤੁਸੀਂ ਸਭ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰੋ।"

Have something to say? Post your comment

 

More in Entertainment

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼