Thursday, July 31, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ

July 30, 2025 06:52 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ, 2025 ਨੂੰ ਗਜ਼ਟਿਡ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ 31-07-2025 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੀ ਗਈ ਹੈ।

Have something to say? Post your comment

 

More in Chandigarh

ਸਾਵਿਤਰੀ ਟਾਵਰਜ਼ ਦੇ ਵਸਨੀਕ ਜੋਖਮ ਭਰੇ ਅਤੇ ਡਰ ਨਾਲ ਭਰੇ ਜੀਵਨ ਜਿਉਣ ਨੂੰ ਮਜ਼ਬੂਰ 

ਆਕਸੀਜਨ ਸਪਲਾਈ 'ਚ ਵਿਘਨ: ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

ਮਿਸ਼ਨ ਉਮੀਦ ਤਹਿਤ ਪੰਜਾਬ ਸੂਬਾ ਡਬਲਯੂ.ਐਚ.ਓ. ਦੇ ਸਮਰਥਨ ਨਾਲ ਮਿਆਰੀ ਕੈਂਸਰ ਦੇਖਭਾਲ ਸੇਵਾਵਾਂ ਦੇਣ ਵਿੱਚ ਬਣੇਗਾ ਮੋਹਰੀ

ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ

ਪੰਜਾਬ ਦੇ ਸਹਿਕਾਰੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰੀਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਦਫ਼ਤਰਾਂ ਵਿੱਚ ਡਿਜੀਟਲ ਹਾਜ਼ਰੀ ਪ੍ਰਣਾਲੀ ਦਾ ਆਗ਼ਾਜ਼

ਮੀਤ ਹੇਅਰ ਨੇ ਸੰਸਦ ਵਿੱਚ ਦਵਾਈਆਂ ਦੀ ਵੱਧ ਕੀਮਤਾਂ ਦਾ ਮੁੱਦਾ ਚੁੱਕਿਆ

'ਯੁੱਧ ਨਸ਼ਿਆਂ ਵਿਰੁੱਧ': 151ਵੇਂ ਦਿਨ, ਪੰਜਾਬ ਪੁਲਿਸ ਨੇ 312 ਥਾਵਾਂ 'ਤੇ ਕੀਤੀ ਛਾਪੇਮਾਰੀ; 81 ਨਸ਼ਾ ਤਸਕਰ ਕਾਬੂ

ਨਾਗਰਿਕ-ਕੇਂਦਰਿਤ ਸ਼ਾਸਨ ਦੀ ਮਜ਼ਬੂਤੀ ਲਈ ਐਨਸੀਜੀਜੀ ਟੀਮ ਵੱਲੋਂ ਪੰਜਾਬ ਪਾਰਦਰਸ਼ਤਾ ਕਮਿਸ਼ਨ ਦਾ ਦੌਰਾ

ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ