Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

July 30, 2025 06:57 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ ਉਪਰੰਤ ਅੱਜ ਵਤਨ ਪਰਤ ਆਏ ਹਨ। ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣਗੇ। ਆਪਣੀ ਇਸ ਨਿਊਜ਼ੀਲੈਂਡ ਫ਼ੇਰੀ ਦੌਰਾਨ ਜਸਵੀਰ ਸਿੰਘ ਗੜੀ ਵੱਲੋਂ ਨਿਊਜੀਲੈਂਡ ਦੇ ਜ਼ਿਆਦਾਤਰ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਫੇਰੀ ਉਨ੍ਹਾਂ ਆਕਲੈਂਡ, ਹਮਿੰਲਟਨ ਵਿੱਚ ਵਸਦੇ ਪੰਜਾਬੀਆਂ ਨਾਲ ਮੁਲਾਕਾਤ ਕਰਨ ਤੋਂ ਨੈਸ਼ਨਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਕੈਮਰੂਨ ਬਰਾਊਨ ਅਤੇ ਵਿਰੋਧੀ ਧਿਰ ਦੇ ਸੀਨੀਅਰ ਮੈਂਬਰ ਪਾਰਲੀਮੈਂਟ ਫਿੱਲ ਟਿਫੋਰਡ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਕੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਸਾਂਝਾ ਕੀਤਾ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ