Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਪੁਲਿਸ ਦੀ ਭਰਤੀ ਕੱਢ ਰਹੇ ਹਨ ਸਾਰੇ ਨੌਜੁਆਨ ਮਿਹਨਤ ਕਰਨ : ਨਾਇਬ ਸਿੰਘ ਸੈਣੀ

July 31, 2025 03:45 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੈ ਕਿਹਾ ਕਿ ਸੂਬਾ ਸਰਕਾਰ ਨੌਜੁਆਨਾਂ ਨੂੰ ਯੋਗਤਾ ਆਧਾਰ 'ਤੇ ਬਿਨਾ ਖਰਚੀ-ਪਰਚੀ ਦੇ ਨੌਕਰੀ ਪ੍ਰਦਾਨ ਕਰ ਰਹੀ ਹੈ। ਇਸੀ ਲੜੀ ਵਿੱਚ ਸਰਕਾਰ ਵੱਲੋਂ ਪੁਲਿਸ ਦੀ ਭਰਤੀ ਕੱਢੀ ਜਾਵੇਗੀ। ਇਸ ਦੇ ਲਈ ਸਾਰੇ ਯੁਵਾ ਮਿਹਨ ਕਰਨੀ ਸ਼ੁਰੂ ਕਰਨ। ਮੁੱਖ ਮੰਤਰੀ ਜਿਲ੍ਹਾ ਕੁਰੂਕਸ਼ੇਤਰ ਵਿੱਚ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਕਿਹਾ ਕਿ ਸੂਬੇ ਵਿੱਚ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਰਾਹੀਂ ਸੀਈਟੀ ਗਰੁੱਪ- ਸੀ ਦੇ ਅਸਾਮੀਆਂ ਲਈ ਪ੍ਰੀਖਿਆ ਆਯੋਜਿਤ ਕਰਵਾਈ ਗਈ। ਇਸ ਪ੍ਰੀਖਿਆ ਵਿੱਚ ਸਾਢੇ 13 ਲੱਖ ਨੌਜੁਆਨਾਂ ਨੈ ਬਿਨੈ ਕੀਤਾ ਸੀ ਅਤੇ ਪਹਿਲੀ ਵਾਰ ਕਿਸੇ ਪ੍ਰੀਖਿਆ ਵਿੱਚ 90 ਫੀਸਦੀ ਤੋਂ ਵੱਧ ਨੌਜੁਆਨਾਂ ਨੈ ਹਿੱਸਾ ਲਿਆ। ਇਹ ਤਾਂਹੀ ਸੰਭਵ ਹੋਇਆ ਜਦੋਂ ਸੂਬੇ ਵਿੱਚ ਯੋਗਤਾ ਦੇ ਆਧਾਰ 'ਤੇ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਦੀ ਸਰਕਾਰਾਂ ਵਿੱਚ ਤਾਂ ਨੌਕਰੀ ਦੇ ਲਈ ਪਰਿਵਾਰ ਨੂੰ ਕਿਸੇ ਵਿਧਾਇਕ ਜਾਂ ਮੰਤਰੀ ਤੋਂ ਜਾਣਕਾਰੀ ਦੇਖਣੀ ਪੈਂਦੀ ਸੀ ਅਤੇ ਉਨ੍ਹਾਂ ਦਾ ਖਰਚ ਭੁਗਤਾਨ ਕਰਨਾ ਪੈਂਦਾ ਸੀ, ਪਰ ਹੁਣ ਅਜਿਹਾ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸੀ ਮਹੀਨੇ ਵਿੱਚ ਕਰੀਬ ਸਾਢੇ 7 ਹਜਾਰ ਨੌਜੁਆਨਾਂ ਨੂੰ ਨੋਕਰੀ ਲਈ ਨਤੀਜਾ ਐਲਾਨ ਕਰ ਉਨ੍ਹਾਂ ਨੁੰ ਰੁਜਗਾਰ ਦੇਣ ਦਾ ਕੰਮ ਕੀਤਾ ਹੈ। ਇੱਕ ਹਫਤੇ ਦੇ ਅੰਦਰ ਇੰਨ੍ਹਾਂ ਨਵੇਂ ਚੁਣ ਨੌਜੁਆਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕਠਾ ਕਰ ਕੇ ਚਰਚਾ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਗਰੀਬ ਦਾ ਬੇਟਾ ਐਚਸੀਐਸ ਅਤੇ ਐਚਪੀਐਸ ਅਹੁਦਿਆਂ 'ਤੇ ਬਿਨ੍ਹਾ ਖਰਚੀ-ਪਰਚੀ ਦੇ ਯੋਗਤਾ ਆਧਾਰ 'ਤੇ ਭਰਤੀ ਹੋ ਰਿਹਾ ਹੈ। ਇਸੀ ਤਰ੍ਹਾ ਹੁਣ ਸੂਬੇ ਦੇ 56 ਯੋਗ ਬੱਚਿਆਂ ਨੂੰ ਆਈਏਅੇਸ ਬਨਣ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣ ਦੇ ਸਮੇਂ ਵੋਟ ਲੇਣ ਲਈ ਕਾਂਗਰਸ ਨੇਤਾ 50 ਵੋਟਾਂ 'ਤੇ ਇੱਕ ਨੌਕਰੀ ਦੇਣ ਦੀ ਗੱਲ ਕਰ ਰਿਹਾ ਸੀ ਤਾਂ ਕੋਈ ਹਿੱਸੇ ਵਿੱਚ ਆਉਣ ਵਾਲੀ ਨੌਕਰੀਆਂ ਨੂੰ ਵੰਡਣ ਦੀ ਗੱਲ ਕਰ ਰਿਹਾ ਸੀ। ਉਨ੍ਹਾਂ ਦੀ ਇਸੀ ਸੋਚਨ ਦੇ ਚਲਦੇ ਦੇਸ਼ ਤੇ ਸੂਬੇ ਤੋਂ ਕਾਂਗਰਸ ਦਾ ਸਮਰਥਨ ਖਤਮ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਕੋਈ ਹਿਸਾਬ ਕਿਤਾਬ ਨਜਰ ਨਹੀਂ ਆ ਰਿਹਾ ਹੈ।

ਉਨ੍ਹਾ ਨੇ ਕਿਹਾ ਕਿ ਵਿਰੋਧੀਆਂ ਕੋਲ ਹੁਣ ਕੋਈ ਮੁੱਦਾ ਨਹੀਂ ਬਚਿਆ ਹੈ ਵਿਰੋਧੀਆਂ ਦੇ ਲੋਕ ਸਿਰਫ ਗਲਤ ਪ੍ਰਚਾਰ ਕਰ ਰਹੇ ਹਨ। ਵਿਧਾਨਸਭਾ ਚੋਣ ਤੋਂ ਪਹਿਲਾਂ 25 ਹਜਾਰ ਨੌਜੁਆਨਾਂ ਦਾ ਨੌਕਰੀ ਲਈ ਪ੍ਰੀਖਿਆ ਨਤੀਜਾ ਤਿਆਰ ਸੀ, ਪਰ ਵਿਰੋਧੀਆਂ ਦੇ ਲੋਕ ਚੋਣ ਕਮਿਸ਼ਨ ਅਤੇ ਕੋਰਟ ਵਿੱਚ ਚਲੇ ਗਏ। ਉਨ੍ਹਾਂ ਨੇ ਨਤੀਜਾ ਐਲਾਨ ਕਰਨ 'ਤੇ ਰੋਕ ਲਗਵਾ ਦਿੱਤੀ। ਜਦੋਂ ਨੌਜੁਆਨਾਂ ਨੇ ਮੁੱਖ ਮੰਤਰੀ ਦੇ ਸਾਹਮਣੇ ਇਸ ਗੱਲ ਨੂੰ ਰੱਖਿਆ ਤਾਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਖੁਦ ਦਾ ਅਹੁਦਾ ਗ੍ਰਹਿਣ ਕਰਨ ਤੋਂ ਪਹਿਲਾਂ ਹੀ ਨੌਜੁਆਨਾਂ ਨੂੰ ਜੁਆਇਨਿੰਗ ਕਰਵਾਉਣਗੇ। ਇਸ ਵਾਅਦੇ ਨੂੰ ਵੀ ਉਨ੍ਹਾਂ ਨੇ ਪੂਰਾ ਕੀਤਾ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ