Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

July 31, 2025 10:28 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨਾਲ ਸਬੰਧਤ ਕਈ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸਰਦਾਰ ਗੜ੍ਹੀ ਨੇ ਇਸ ਮੌਕੇ ਅਨੂਸੂਚਿਤ ਜਾਤੀਆਂ ਕਮਿਸ਼ਨ ਨੇ ਕੰਮਕਾਜ ਬਾਰੇ ਵੀ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਕਮਿਸ਼ਨ ਨਾਲ ਸਬੰਧਤ ਪੈਡਿੰਗ ਮਾਮਲਿਆਂ ਦੇ ਜਲਦ ਨਿਪਟਾਰੇ ਦੀ ਵੀ ਗੱਲ ਕੀਤੀ ਤਾਂ ਜ਼ੋ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨੂੰ ਇਨਸਾਫ਼ ਦੀ ਪ੍ਰੀਕ੍ਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਕੀਤਾ ਜਾ ਸਕੇ। ਉਨ੍ਹਾਂ ਕਮਿਸ਼ਨ ਦੇ ਮੌਜੂਦਾ ਵਰਕ ਲੋਡ ਦੇ ਮੱਦੇਨਜ਼ਰ ਹੋਰ ਸਟਾਫ ਦਿਵਾਉਣ ਦੀ ਵੀ ਮੰਗ ਕੀਤੀ। ਸਰਦਾਰ ਗੜ੍ਹੀ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਕਮਿਸ਼ਨ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ