ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਕਾਨੂੰਨ ਅਤੇ ਵਿਧਾਨ ਵਿਭਾਗ ਵਿੱਚ ਸਹਾਇਕ ਕਾਨੂੰਨੀ ਸਲਾਹਕਾਰ ਸ੍ਰੀ ਰਣਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਡਿਪਟੀ ਕਾਨੂੰਨੀ ਸਲਾਹਕਾਰ ਅਤੇ ਡਿਪਟੀ ਸਕੱਤਰੇਤ ਦੇ ਅਹੁਦੇ 'ਤੇ ਤੈਨਾਤ ਕੀਤਾ ਗਿਆ ਹੈ।