Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

August 01, 2025 07:12 PM
SehajTimes

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰ ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ ਇਨ੍ਹਾਂ ਵਿੱਚੋਂ ਇਕ ਮ੍ਰਿਤਕ ਹਰਪ੍ਰੀਤ ਸਿੰਘ ਅਨੂਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਛੇ ਦਿਨਾਂ ਤੋਂ ਪਾਤੜਾਂ ਪਟਿਆਲਾ ਮਾਰਗ ‘ਤੇ ਧਰਨਾ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਨੇ ਐਸ.ਐਸ.ਪੀ. ਪਟਿਆਲਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ 5 ਅਗਸਤ, 2025 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ