Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

August 02, 2025 05:04 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2 (3ਪੀ.ਪੀ2 ) /382-385 ਮਿਤੀ 05.06.2025 ਦੀ ਲਗਾਤਾਰਤਾ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਜੋ ਕਿ ਮਿਤੀ 23.06.2025 ਤੋਂ 01.08.2025 ਨਿਰਧਾਰਤ ਕੀਤਾ ਗਿਆ ਸੀ ਪ੍ਰੰਤੂ ਹੁਣ ਇਹ ਪੱਤਰ ਜਾਰੀ ਕਰਕੇ ਆਮ ਬਦਲੀਆਂ/ਤੈਨਾਤੀਆਂ ਦੇ ਸਮੇਂ ਵਿੱਚ ਮਿਤੀ 20.08.2025 ਤੱਕ ਦਾ ਵਾਧਾ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮਿਤੀ 20.08.2025 ਤੋਂ ਬਾਅਦ ਆਮ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀ/ਤੈਨਾਤੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23.04.2018 ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ। ਇਹ ਪੱਤਰ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ,ਡਵੀਜਨਾਂ ਦੇ ਕਮਿਸ਼ਨਰਜ਼, ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨ ਮੈਜਿਸਟਰੇਟ, ਰਾਜ ਦੇ ਸਮੂਹ ਬੋਰਡ/ਕਾਰਪੋਰੇਸ਼ਨਾਂ ਦੇ ਚੈਅਰਮੇਨ/ਮੈਨੇਜਿੰਗ ਡਾਇਰੈਕਟਰ ਨੂੰ ਮੁਖ਼ਾਤਿਬ ਕੀਤਾ ਗਿਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ