Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ : ਅਨਮੋਲ ਗਗਨ ਮਾਨ

August 02, 2025 06:58 PM
SehajTimes

ਨਵਾਂ ਗਾਉਂ : ਹਲਕਾ ਵਿਧਾਇਕ ਖਰੜ ਅਨਮੋਲ ਗਗਨ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦੀ ਕਿ ਇਸ ਇਲਾਕੇ ਵਿਚ ਵੱਡੀ ਲੋੜ ਸੀ। ਹਲਕਾ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਤਕਨੀਕੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਫਾਇਰ ਸ਼ਾਖਾ ਨਾਲ ਤਾਲਮੇਲ ਕਰਦੇ ਹੋਏ, ਲੋੜ ਅਨੁਸਾਰ ਫਾਇਰ ਸਟੇਸ਼ਨ ਦਾ ਸਾਇਜ (ਵੱਡਾ/ਛੋਟਾ) ਨਿਰਧਾਰਿਤ ਕੀਤਾ ਜਾਵੇ ਅਤੇ ਸਰਕਾਰ ਦੇ ਮਿੱਥੇ ਨਾਰਮਜ਼ ਅਤੇ ਸੰਕੇਤਕ ਡਰਾਇੰਗ ਨੂੰ ਧਿਆਨ ਵਿੱਚ ਰੱਖਦੇ ਹੋਏ, ਮਿੱਥੇ ਮਾਪਦੰਡਾਂ ਅਨੁਸਾਰ, ਦਿਨ/ਰਾਤ ਲਈ ਡਿਊਟੀ ਤੇ ਤੈਨਾਤ ਸਟਾਫ (ਮੇਲ/ਫੀਮੇਲ) ਦੀ ਸਹੂਲਤ ਦੇ ਯੋਗ ਪ੍ਰਬੰਧਾਂ ਦੀ ਵੀ ਵਿਵਸਥਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਉਕਤ ਅਨੁਸਾਰ ਤਖਮੀਨਾ ਤਿਆਰ ਕਰਨ ਸਮੇਂ ਫਾਇਰ ਸਟੇਸ਼ਨ ਦੀ ਬਿਲਡਿੰਗ, ਸ਼ੈੱਡ ਆਦਿ, ਫਾਇਰ ਦੀਆਂ ਗੱਡੀਆਂ ਦੀ ਮੂਵਮੈਂਟ ਅਤੇ ਟਰਨਿੰਗ ਰੇਡੀਅਸ ਲਈ ਨਿਰਧਾਰਿਤ ਮਾਪਦੰਡ ਅਤੇ ਐੱਨ.ਬੀ.ਸੀ. ਨਾਰਮਜ਼ ਅਨੁਸਾਰ ਵਿਵਸਥਾ ਕੀਤੀ ਜਾਵੇ ਤਾਂ ਜੋ ਅਪਾਤਕਾਲੀਨ ਸਥਿਤੀ ਦੌਰਾਨ ਘੱਟ ਸਮੇਂ ਵਿੱਚ 'ਇਫੈਕਟਿਵ ਰਿਸਪੌਂਸ' ਦਿੱਤਾ ਜਾ ਸਕੇ। ਇਸ ਕੰਮ ਦੀ ਟੈਂਡਰ ਪ੍ਰੀਕ੍ਰਿਆ ਅਪਨਾਉਣ ਤੋਂ ਪਹਿਲਾਂ ਬਣਦੀ ਤਕਨੀਕੀ ਅਤੇ ਪ੍ਰਸ਼ਾਸ਼ਕੀ ਪ੍ਰਵਾਨਗੀ ਹਾਸਿਲ ਕਰਨੀ ਯਕੀਨੀ ਬਣਾਈ ਜਾਵੇਜੀ।
ਵਿਧਾਇਕ ਮਾਨ ਵੱਲੋਂ ਤਕਨੀਕੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਕਤ ਕਾਰਜ ਲਈ ਸਰਕਾਰ ਵੱਲੋਂ ਮਨਜੂਰ ਗਰਾਂਟ ਦੀ ਤਖਮੀਨਾ ਅਧਾਰਿਤ ਜਲਦ ਮੰਗ ਕੀਤੀ ਜਾਵੇ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕਿਸੇ ਕਾਰਨਾਂ ਕਰਕੇ ਪ੍ਰਵਾਨਤ ਗਰਾਂਟ ਤੋਂ ਵੱਧ ਖਰਚਾ ਹੋਣ ਤੇ ਨਗਰ ਕੌਂਸਲ ਵਾਧੂ ਖਰਚਾ ਆਪਣੇ ਫੰਡਾਂ ਵਿਚੋਂ ਕਰਨ ਲਈ ਪਾਬੰਦ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਉਕਤ ਯੋਗ ਕਾਰਵਾਈ ਸਮਾਂਬੱਧ ਤਰੀਕੇ ਨਾਲ ਕਰਨ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਕੰਮ ਵਿੱਚ ਦੇਰੀ ਕਰਨ ਇਲਾਕਾ ਨਿਵਾਸੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ