Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

August 02, 2025 08:37 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 4 ਅਗਸਤ ਨੂੰ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਟੇਰਿਕਸ ਟੈਕਨਾਲੋਜੀ ਲਿਮਟਿਡ (ਪੰਜਾਬ ਸੇਵਾ ਕੇਂਦਰ) ਦੇ ਨਿਯੋਜਕ ਵੱਲੋਂ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਇਸ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੋਵੇਂ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ, ਅੰਗਰੇਜ਼ੀ ਟਾਈਪ 30 ਸ਼ਬਦ ਪ੍ਰਤੀ ਮਿੰਟ ਅਤੇ 120 ਘੰਟਿਆਂ ਦਾ ਕੰਪਿਊਟਰ ਕੋਰਸ ਹੋਵੇ, ਉਹ ਇੰਟਰਵਿਊ ਦੇ ਸਕਦੇ ਹਨ। ਲੜਕਿਆਂ ਲਈ ਉਮਰ 18-42 ਸਾਲ ਅਤੇ ਲੜਕੀਆਂ ਲਈ ਉਮਰ 18-32 ਸਾਲ ਹੈ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 04-08-2025 ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸੇਵਾ ਕੇਂਦਰ, ਮਿੰਨੀ ਸਕੱਤਰੇਤ ਬਲਾਕ ਡੀ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।

 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ