Sunday, November 02, 2025

Haryana

ਸੂਬਾ ਸਰਕਾਰ ਰਾਜ ਦੇ ਹਰ ਖੇਤਰ ਵਿੱਚ ਨਿਰਪੱਖ ਰੂਪ ਨਾਲ ਕਰਵਾ ਰਹੀ ਹੈ ਵਿਕਾਸ ਕੰਮ : ਮੰਤਰੀ ਕ੍ਰਿਸ਼ਣ ਕੁਮਾਰ ਬੇਦੀ

August 03, 2025 09:51 PM
SehajTimes

ਚੰਡੀਗੜ੍ਹ : ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਹੈ ਕਿ ਸੱਚੇ ਜਨ ਪ੍ਰਤੀਨਿਧੀ ਦਾ ਇੱਕ ਸਿਰਫ ਧਰਮ ਜਨਸੇਵਾ ਹੁੰਦਾ ਹੈ। ਨਿਸਵਾਰਥ ਭਾਵ ਨਾਲ ਜਨਭਾਵਨਾਵਾਂ ਦੇ ਅਨੁਰੂਪ ਜਨਹਿਤ ਦੇ ਕੰਮ ਕਰਵਾਉਣ ਅਤੇ ਆਮ ਜਨਤਾ ਦੀ ਸਮਸਿਆਵਾਂ ਦਾ ਹੱਲ ਕਰਨਾ ਹੀ ਸੱਚੇ ਅਤੇ ਸਾਰਥਕ ਜਨਸੇਵਕ ਦੀ ਪਹਿਚਾਣ ਹੁੰਦੀ ਹੈ। ਮੌਜੂਦਾ ਸੂਬਾ ਸਰਕਾਰ ਨਿਰਪੱਖ ਢੰਗ ਨਾਲ ਸੂਬੇ ਦੇ ਸਾਰੇ ਖੇਤਰਾਂ ਵਿੱਚ ਸੰਤੁਲਿਤ ਅਤੇ ਬਰਾਰਬ ਵਿਕਾਸ ਕੰਮ ਕਰਵਾ ਰਹੀ ਹੈ। ਹਰਿਆਣਾ ਵਿੱਚ ਹੋ ਰਹੇ ਵਿਕਾਸ ਕੰਮਾਂ ਦੀ ਚਰਚਾ ਪੰਜਾਬ ਵਰਗੇ ਗੁਆਂਢੀ ਸੂਬੇ ਵਿੱਚ ਵੀ ਹੈ। ਹੋਰ ਇਲਾਕਿਆਂ ਦੀ ਤਰ੍ਹਾ ਨਰਵਾਨਾ ਵੀ ਭਵਿੱਖ ਵਿੱਚ ਵਿਕਾਸ ਦਾ ਉਦਾਹਰਣ ਬਣੇ, ਇਸ ਦੇ ਲਈ ਊਹ ਦਿਨ-ਰਾਤ ਯਤਨਸ਼ੀਲ ਹਨ।

ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਸ਼ਨੀਵਾਰ ਦੇਰ ਸ਼ਾਮ ਨਰਵਾਨਾ ਵਿਧਾਨਸਭਾ ਹਲਕਾ ਦੇ ਪਿੰਡ ਡਿੰਡੋਲੀ ਵਿੱਚ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨੇ ਮੰਤਰੀ ਨੇ ਕਹਾ ਕਿ 17 ਅਗਸਤ ਨੂੰ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵਿਧਾਨਸਭਾ ਚੋਣ ਵਿੱਚ ਜਨਸਮਰਥਨ ਲਈ ਨਰਵਾਨਾ ਖੇਤਰਵਾਸੀਆਂ ਦਾ ਧੰਨਵਾਦ ਜਤਾਉਣ ਅਤੇ ਕਰੋੜਾਂ ਰੁਪਏ ਦੀ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਲਈ ਪਹੁੰਚਣਗੇ।

ਇਸ ਮੌਕੇ 'ਤੇ ਮੰਤਰੀ ਨੈ ਵਾਲਮਿਕੀ ਚੌਪਾਲ ਅਤੇ ਜਿਮ ਹਾਲ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਿਰਮਾਣ 'ਤੇ ਕਰੀਬ 20 ਲੱਖ ਰੁਪਏ ਖਰਚ ਹੋਣਗੇ। ਇਸ ਤੋਂ ਇਲਾਵਾ, ਮੰਤਰੀ ਨੈ ਲਗਭਗ 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦਾ ਵੀ ਐਲਾਨ ਕੀਤਾ। ਇੰਨ੍ਹਾਂ ਸਾਰੇ ਵਿਕਾਸ ਕੰਮਾਂ ਦੇ ਏਸਟੀਮੇਟ ਬਣਾ ਕੇ ਜਲਦੀ ਸਬੰਧਿਤ ਵਿਭਾਗਾਂ ਨੂੰ ਭਿਜਵਾਉਣ ਲਈ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ। ਨਾਲ ਹੀ ਪਿੰਡ ਪੰਚਾਇਤ ਨੂੰ ਹੋਰ ਜਰੂਰੀ ਕੰਮਾਂ ਲਈ ਵੀ ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ 51 ਲੱਖ ਰੁਪਏ ਵੱਧ ਗ੍ਰਾਂਟ ਦੇਣ ਲਈ ਵੀ ਕਿਹਾ। ਇਸ ਤਰ੍ਹਾ ਪਿੰਡ ਵਿੱਚ ਲਗਭਗ ਸਾਢੇ 3 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾਣਗੇ।

 

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ