Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

August 04, 2025 08:49 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਕਤੂਬਰ 2025 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ