ਚੰਡੀਗੜ੍ਹ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਆਗਾਮੀ 11 ਅਗਸਤ ਤੋਂ ਨਰਾਇਣਗੜ੍ਹ ਤਹਿਸੀਲ ਵਿੱਚ ਆਨਲਾਇਨ ਪੇਪਰਲੈਸ ਡੀਡ ਰਜਿਸਟ੍ਰੇਸ਼ਣ ਪ੍ਰਣਾਲੀ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ।
ਹਰਿਆਣਾ ਦੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਿੱਤ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ ਨੇ ਇਸ ਪਾਇਲਟ ਪ੍ਰੋਜੈਕਟ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਹ ਪ੍ਰੋਜੈਕਟ ਆਮ ਜਨਤਾ ਲਈ ਭੁਮੀ ਰਜਿਸਅ੍ਰੇਸ਼ਣ ਪ੍ਰਕ੍ਰਿਆ ਨੁੰ ਸਰਲ ਅਤੇ ਕਾਰਗਰ ਬਨਾਉਣ ਲਈ ਬਣਾਇਆ ਗਿਆ ਹੈ