Tuesday, December 16, 2025

Chandigarh

ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

August 06, 2025 02:18 PM
SehajTimes

ਮੋਹਾਲੀ : ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਉਨ੍ਹਾਂ ਨੇ ਜ਼ਖਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।
ਟਵੀਟ ਕਰਦਿਆਂ CM ਮਾਨ ਨੇ ਲਿਖਿਆ- ਮੋਹਾਲੀ ਦੇ ਇੰਡਸਟਰੀ ਏਰੀਆ ਫੇਜ਼-9 ਵਿਚ ਸਥਿਤ ਇਕ ਨਿੱਜੀ ਫੈਕਟਰੀ ਵਿਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖਬਰ ਮਿਲੀ ਹੈ

 

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਤੇ ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

 

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ