Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ

August 06, 2025 08:42 PM
SehajTimes

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 ਅਗਸਤ ਲਈ ਖੋਲ੍ਹਿਆ ਗਿਆ ਸੀ, ਪਰ ਅਧਿਆਪਕਾਂ ਦੀ ਬੇਨਤੀ ਉੱਤੇ ਹੁਣ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।

Have something to say? Post your comment

More in Chandigarh

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ