Thursday, August 07, 2025
BREAKING NEWS
ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਕੀਤੀ ਸ਼ਿਸ਼ਟਾਚਾਰ ਭੇਂਟ

August 06, 2025 10:49 PM
SehajTimes

ਚੰਡੀਗੜ੍ਹ, 6 ਅਗਸਤ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਨਵੀ ਦਿੱਲੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਸ਼ਿਸ਼ਟਾਚਾਰ ਭੇਂਟ ਕੀਤੀ। ਇਸ ਮੁਲਾਕਾਤ ਨਾਲ ਦੌਰਾਨ ਹਰਿਆਣਾ ਦੇ ਮੌਜ਼ੂਦਾ ਵਿਕਾਸ ਕੰਮਾਂ, ਭਲਾਈਕਾਰੀ ਯੋਜਨਾਵਾਂ ਅਤੇ ਪਰਿਯੋਜਨਾਵਾਂ ਨੂੰ ਲੈਅ ਕੇ ਵਿਸਥਾਰ ਚਰਚਾ ਹੋਈ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਰਾਜ ਦੀ ਵਿਕਾਸ ਯਾਤਰਾ ਦੀ ਪ੍ਰਗਤੀ ਨਾਲ ਜਾਣੂ ਕਰਵਾਈਆ ਕਿ ਕੇਂਦਰ ਸਰਕਾਰ ਦੀ ਨੀਤੀਆਂ ਅਤੇ ਸਹਿਯੋਗ ਨਾਲ ਹਰਿਆਣਾ ਕਈ ਖੇਤਰਾਂ ਵਿੱਚ ਵਰਣਯੋਗ ਉਪਲਬਧਿਆਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਡਬਲ ਇੰਜਨ ਦੀ ਸਰਕਾਰ ਵੱਜੋਂ ਹਰਿਆਣਾ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਰਾਜ ਦੇ ਨਾਗਰਿਕਾਂ ਨੂੰ ਸਿੱਖਿਆ, ਸਿਹਤ, ਸਰੰਚਨਾ, ਖੇਤੀਬਾੜੀ, ਉਦਯੋਗ ਅਤੇ ਸਮਾਜਿਕ ਭਲਾਈ ਜਿਹੇ ਖੇਤਰਾਂ ਵਿੱਚ ਲਾਭ ਪ੍ਰਾਪਤ ਹੋ ਰਿਹਾ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨੂੰ ਰਾਜ ਵਿੱਚ ਚਲ ਰਹੀ ਕੁੱਝ ਪ੍ਰਮੁੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੇ ਸੰਦਰਭ ਵਿਚ ਜਾਣਕਾਰੀ ਸਾਂਝਾ ਕੀਤੀ ਅਤੇ ਰਾਜ ਸਰਕਾਰ ਦੀ ਭਾਵੀ ਪ੍ਰਾਥਮਿਕਤਾਵਾਂ ਨਾਲ ਵੀ ਜਾਣੂ ਕਰਵਾਇਆ । ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ ਦੀ ਭਾਵਨਾ ਨੂੰ ਕੇਂਦਰ ਵਿੱਚ ਰੱਖਦੇ ਹੋਏ ਰਾਜ ਦੇ ਹਰ ਵਰਗ ਦੇ ਸਮਾਵੇਸ਼ੀ ਵਿਕਾਸ ਲਈ ਕੰਮ ਕਰ ਰਹੀ ਹੈ।

ਇਸ ਮੌਕੇ 'ਤੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਰਾਜ ਭਲਾਈ ਦੇ ਵੱਖ ਵੱਖ ਵਿਸ਼ਿਆਂ 'ਤੇ ਮਾਰਗਦਰਸ਼ਨ ਪ੍ਰਾਪਤ ਕੀਤਾ ਅਤੇ ਇਨ੍ਹਾਂ ਖੇਤਰਾਂ ਵਿੱਚ ਕੇਂਦਰ ਸਰਕਾਰ ਦੀ ਮਦਦ ਨੂੰ ਲੈਅ ਕੇ ਧੰਨਵਾਦ ਵੀ ਕੀਤਾ।

ਮੁੱਖ ਮੰਤਰੀ ਨੇ ਭਰੋਸਾ ਦਿਲਾਇਆ ਕਿ ਆਉਣ ਵਾਲੇ ਸਮੇ ਵਿੱਚ ਹਰਿਆਣਾ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਵਿਕਸਿਤ ਭਾਰਤ ਨਾਲ ਵਿਕਸਿਤ ਹਰਿਆਣਾ ਵੱਲ ਤੇਜ ਗਤੀ ਨਾਲ ਤਰੱਕੀ ਦੀ ਦਿਸ਼ਾ ਵਿੱਚ ਅੱਗੇ ਵਧੇਗੀ।

ਹਰਿਆਣਾ ਸਰਕਾਰ ਕੇਂਦਰ ਸਰਕਾਰ ਦੀ ਮਦਦ ਨਾਲ ਡਬਲ ਇੰਜਨ ਸਰਕਾਰ ਦੀ ਭਾਵਨਾ ਨਾਲ ਰਾਜ ਦੇ ਸੰਪੂਰਨ ਵਿਕਾਸ ਲਈ ਵਚਨਬੱਧ ਹੈ।

Have something to say? Post your comment

 

More in Haryana

ਪੰਚਕੂਲਾ ਦੇ ਬਿਜਲੀ ਖਪਤਕਾਰਾਂ ਦੀ ਸਮੱਸਿਆਵਾਂ ਦੀ ਸੁਣਵਾਈ 8 ਅਗਸਤ ਨੂੰ

ਖੇਡ ਮੰਤਰੀ ਗੌਰਵ ਗੌਤਮ ਨੇ ਪਾਣੀਪਤ ਸਥਿਤ ਛੱਤਰਪਤੀ ਸ਼ਿਵਾਜੀ ਸਟੇਡਿਅਮ ਵਿੱਚ ਕੀਤਾ ਅਚਾਨਕ ਨਿਰੀਖਣ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਸ਼ਲ ਮੀਡੀਆ ਖਬਰ ਚੈਨਲਾਂ ਦੇ ਪ੍ਰਤੀਨਿਧੀਆਂ ਨਾਲ ਕੀਤਾ ਸੰਵਾਦ

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਕੁਰੂਕਸ਼ਤੇਰ ਵਿੱਚ ਹੋਵੇਗਾ ਸ਼ਾਨਦਾਰ ਰਾਜ ਪੱਧਰੀ ਆਯੋਜਨ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਕਰੇਗਾ 18ਵੇਂ ਸ਼ਹਿਰੀ ਗਤੀਸ਼ੀਲਤਾ ਭਾਰਤ ਕਾਨਫਰੰਸ ਅਤੇ ਪ੍ਰਦਰਸ਼ਨੀ ਦੀ ਮੇਜ਼ਬਾਨੀ

ਹਰਿਆਣਾ ਸਰਕਾਰ ਨੇ ਨੋਟੀਫਾਈ ਕੀਤੇ ਅਨੁਬੰਧਿਤ ਕਰਮਚਾਰੀਆਂ ਦੇ ਨਿਯਮ

ਸੇਮਗ੍ਰਸਤ ਖੇਤਰ ਨੂੰ ਸੇਮਮੁਕਤ ਕਰਨ ਲਈ ਵਿਭਾਗ ਆਪਸ ਵਿੱਚ ਤਾਲਮੇਲ ਸਥਾਪਿਤ ਕਰਨ : ਸ਼ਿਆਮ ਸਿੰਘ ਰਾਣਾ

ਹਰਿਆਣਾ, ਪੰਜਾਬ ਦੇ ਮੁੱਖ ਮੰਤਰੀਆਂ ਦੇ ਵਿੱਚ ਪਿਛਲੀ ਮੀਟਿੰਗ ਤੋਂ ਇੱਕ ਕਦਮ ਅੱਗੇ ਵੱਧ ਕੇ ਸਕਾਰਾਤਮਕ ਮਾਹੌਲ ਵਿੱਚ ਹੋਈ ਚਰਚਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਯਾਤਰੀਆਂ ਦੀ ਸਹੂਲਤ ਲਈ ਟ੍ਰੈਕਿੰਗ ਸਿਸਟਮ ਤਹਿਤ ਇੱਕ ਐਪ ਵੀ ਬਣਾਈ ਜਾਵੇਗੀ : ਅਨਿਲ ਵਿਜ

ਬਰਸਾਤਾਂ ਵਿੱਚ ਜਲਭਰਾਵ ਦੀ ਸਥਿਤੀ ਨਾਲ ਨਜਿਠਣ ਲਈ ਸੂਬਾ ਸਰਕਾਰ ਵੱਲੋਂ ਨਿਰਦੇਸ਼ ਪਹਿਲਾਂ ਹੀ ਜਾਰੀ, ਪਾਣੀ ਨਿਕਾਸੀ ਲਈ ਪੂਰੇ ਯਤਨ ਕੀਤੇ ਗਏ : ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ