Wednesday, February 25, 2026
BREAKING NEWS
ਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮ

Chandigarh

ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਵੱਲੋਂ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ

August 07, 2025 07:09 PM
SehajTimes

ਚੰਡੀਗੜ੍ਹ : ਬ੍ਰਿਟਿਸ਼ ਹਾਈ ਕਮਿਸ਼ਨ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨਾਲ "ਵੀਜ਼ਾ ਫਰਾਡ ਤੋਂ ਬਚੋ" ਮੁਹਿੰਮ ਸਬੰਧੀ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ, ਜਿਸ ਵਿੱਚ ਵਿਦੇਸ਼ ਯਾਤਰਾ ਦੇ ਨਾਮ 'ਤੇ ਧੋਖਾਧੜੀ, ਗੈਰ-ਕਾਨੂੰਨੀ ਏਜੰਟਾਂ ਅਤੇ ਜਾਅਲੀ ਦਸਤਾਵੇਜ਼ਾਂ ਦੇ ਰੂਪ ਵਿੱਚ ਉੱਭਰ ਰਹੀਆਂ ਚੁਣੌਤੀਆਂ 'ਤੇ ਚਰਚਾ ਕੀਤੀ ਗਈ। ਇਸ ਚਰਚਾ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਦੀ ਇੱਛਾ ਪ੍ਰਗਟਾਈ।

Have something to say? Post your comment

 

More in Chandigarh

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ 

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ