Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੇਅਟੀਐਮ ’ਚ ਵੱਖ ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ 8 ਅਗਸਤ ਨੂੰ

August 07, 2025 08:38 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਅਟੀਐਮ ਵਿੱਚ ਖੇਤਰੀ ਸੇਲ ਪ੍ਰਤੀਨਿਧ, ਗਰੁੱਪ ਲੀਡਰ, ਸੀਨੀਅਰ ਖੇਤਰੀ ਸੇਲ ਪ੍ਰਤੀਨਿਧ ਤੇ ਸੇਲ ਰੋਲ ਦੀਆਂ ਅਸਾਮੀਆਂ ਲਈ ਬਿਊਰੋ ਵੱਲੋਂ 8 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ, ਡਿਪਲੋਮਾ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਹੋਵੇ, ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 8 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ