Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦੇਸ਼ ਦੇ ਪ੍ਰਧਾਨ ਮੰਤਰੀ ਖੇਤੀ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ 

August 08, 2025 07:37 PM
SehajTimes

 

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਯਤਨ ਕਰ ਰਹੀ ਹੈ, ਉਨ੍ਹਾਂ ਨੂੰ ਹਰ ਸਾਲ ਥੌੜੀ ਬਹੁਤ ਆਰਥਿਕ ਸਹਾਇਤਾ ਵੀ ਦਿਤੀ ਜਾਂਦੀ ਹੈ ਪਰ ਇਸ ਤਰੀਕੇ ਨਾਲ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੋ ਸਕੇਗਾ। 
ਪ੍ਰੋ. ਬਡੂੰਗਰ ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੇ ਕਿਸਾਨਾਂ ਨੂੰ ਐਮ.ਐਸ.ਪੀ. ਦੀ ਕਨੂੰਨੀ ਗਰੰਟੀ ਅਤੇ ਝੋਨੇ, ਕਣਕ ਦੇ ਬਦਲ ਵਜੋਂ ਮੱਕੀ ਅਤੇ ਦਾਲਾਂ ਦੀ ਖੇਤੀ ਨੂੰ ਉਤਸ਼ਾਹ ਕਰਕੇ ਉਨ੍ਹਾਂ ਦੀ ਪੂਰੀ ਕੀਮਤ ਅਤੇ ਵਧੀਆ ਮੰਡੀਕਰਨ ਯਕੀਨੀ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਕਿਸਾਨ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਣਗੇ । ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਕਰਦੇ ਆ ਰਹੇ ਦੇਸ ਦੇ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਪੂਰੀਆਂ ਕਰਕੇ ਉਹਨਾਂ ਨੂੰ ਸੰਘਰਸ਼ ਦੇ ਰਾਹ ਤੋਂ ਮੋੜ ਕੇ ਕਿਸਾਨੀ ਲਈ ਪ੍ਰੇਰਿਤ ਕਰਨ ।  
ਪਹਿਲਾਂ ਕਿਸਾਨਾਂ ਵੱਲੋਂ ਚਲਾਏ ਗਏ ਲੰਬੇ ਸੰਘਰਸ਼ ਦੌਰਾਨ ਕਈ ਕਿਸਾਨਾਂ ਨੂੰ ਆਪਣੀਆਂ ਜਾਨਾਂ ਗਵਾਈਆਂ ਤੇ ਕਿਸਾਨਾਂ ਦੇ ਸੰਘਰਸ਼ ਅੱਗੇ ਆਖਰਕਾਰ ਕੇਂਦਰ ਸਰਕਾਰ ਨੂੰ ਮਜਬੂਰ ਹੋ ਕੇ ਝੁਕਣਾ ਪਿਆ। 

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ