Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

"ਹਰ ਘਰ ਤਿਰੰਗਾ" ਮੁਹਿੰਮ

August 08, 2025 07:52 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : "ਹਰ ਘਰ ਤਿਰੰਗਾ, ਹਰ ਘਰ ਸਵੱਛਤਾ: ਸੁਤੰਤਰਤਾ ਦਾ ਉਤਸਵ, ਸਵੱਛਤਾ ਦੇ ਨਾਲ " ਦੀ ਸ਼ੁਰੂਆਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਐਸ ਡੀ ਐਮ ਸ੍ਰੀਮਤੀ ਦਮਨਦੀਪ ਕੌਰ ਵੱਲੋਂ ਕਰਵਾਈ ਗਈ।

ਮੌਕੇ 'ਤੇ ਆਏ ਹੋਏ ਲੋਕਾਂ ਨੂੰ 'ਹਰ ਘਰ ਤਿਰੰਗਾ ਹਰ ਘਰ ਸਵੱਛਤਾ' ਬਾਰੇ ਹਰਦੀਪ ਸਿੰਘ ਸਹਾਇਕ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਵਲੋਂ ਸੰਬੋਧਨ ਕੀਤਾ ਗਿਆ। ਜਲ ਜੀਵਨ ਮਿਸ਼ਨ ਅਧੀਨ ਪਾਣੀ ਦੀ ਸਾਂਭ ਸੰਭਾਲ ਅਤੇ ਸਵੱਛ ਭਾਰਤ ਮਿਸ਼ਨ ਤਹਿਤ  ਸ੍ਰੀਮਤੀ ਰਿੰਪੀ, ਸੀ ਡੀ ਐਸ ਵਲੋਂ ਲੋਕਾਂ ਨੂੰ ਸਾਫ਼-ਸਫਾਈ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਉਪਰੰਤ ਸਹੁੰ ਚੁਕਾਈ ਗਈ।.

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ