Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਹਰਸੀਰਤ ਕੌਰ ਨੂੰ ਮਿਸ ਤੀਜ ਅਤੇ ਸੁਖਦੀਪ ਕੌਰ ਨੂੰ ਮਿਸਿਜ਼ ਤੀਜ ਦੇ ਟਾਈਟਲ ਨਾਲ ਨਵਾਜਿਆ ਗਿਆ

August 11, 2025 02:00 PM
SehajTimes

ਪਟਿਆਲਾ : ਪਟਿਆਲਾ ਦੇ ਦਾ ਔਰਾ ਕੈਫੇ ਐਂਡ ਅਲੇਹਾਊਸ ਵਿਖੇ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ। ਇਹ ਮੇਲਾ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਇਸ ਨਾਲ ਜੋੜੀ ਰੱਖਣ ਦੇ ਨਜ਼ਰੀਏ ਤੋਂ ਕਰਵਾਇਆ ਗਿਆ। ਇਸ ਮੇਲੇ ਵਿੱਚ ਮੁਟਿਆਰਾਂ ਬਹੁਤ ਸੋਹਣੇ ਪਹਿਰਾਵਿਆਂ ਵਿੱਚ ਆਈਆਂ। ਮੁਟਿਆਰਾਂ ਨੇ ਗਿੱਧਾ ਪਾ ਕੇ ਮੇਲੇ ਵਿੱਚ ਰੰਗ ਬੰਨ ਦਿਤਾ। ਮੇਲੇ ਵਿੱਚ ਵੱਖ -ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਗਏ। ਪੰਜਾਬੀ ਵਿਰਸੇ ਦਾ ਹਰੇਕ ਰੰਗ ਇਸ ਮੇਲੇ ਵਿੱਚ ਵੇਖਣ ਨੂੰ ਮਿਲੀਆ। ਇਸ ਮੇਲੇ ਵਿੱਚ ਮਿਸ ਹਰਸੀਰਤ ਕੌਰ ਨੂੰ ਮਿਸ ਤੀਜ ਅਤੇ ਸ੍ਰੀਮਤੀ ਸੁਖਦੀਪ ਕੌਰ ਨੂੰ ਮਿਸਿਜ਼ ਤੀਜ ਦੇ ਟਾਈਟਲ ਨਾਲ ਨਵਾਜਿਆ ਗਿਆ। ਇਸ ਮੇਲੇ ਦੀ ਪ੍ਰਬੰਧਕ ਸ੍ਰੀਮਤੀ ਸੀਮਾ ਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਲਗਾਉਣ ਨਾਲ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਪੰਜਾਬੀ ਵਿਰਸੇ ਨਾਲ ਜੋੜ ਕੇ ਰੱਖ ਸਕਦੇ ਹਾਂ। ਇਸ ਮੇਲੇ ਦੌਰਾਨ ਸ੍ਰੀਮਤੀ ਪਰਮਜੀਤ ਕੌਰ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ।ਇਸ ਮੇਲੇ ਵਿੱਚ ਸ੍ਰੀਮਤੀ ਮਮਤਾ ਰਾਣੀ, ਸ੍ਰੀਮਤੀ ਪਰਮ, ਸ੍ਰੀਮਤੀ ਸੋਨੀਆ, ਸ੍ਰੀਮਤੀ ਭਾਵਨਾ, ਸ੍ਰੀਮਤੀ ਮਾਨਸੀ, ਸ੍ਰੀਮਤੀ ਹੈਪੀ, ਸ੍ਰੀਮਤੀ ਨੀਲਮ, ਸ੍ਰੀਮਤੀ ਵਿਸ਼ਾਲੀ, ਸ੍ਰੀਮਤੀ ਸੁਖਪ੍ਰੀਤ ਕੌਰ, ਸ੍ਰੀਮਤੀ ਸੁਖਲੀਨ ਕੌਰ ਅਤੇ ਸ੍ਰੀਮਤੀ ਕੁਲਵਿੰਦਰ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ