Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

August 11, 2025 06:26 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਗਰਮੀ ਨਾਲ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਗਏ ਪੰਜ ਰਿਸ਼ਵਤਖੋਰੀ ਦੇ ਮਾਮਲਿਆਂ ‘ਚ ਫੈਸਲਾ ਸੁਣਾਇਆ ਹੈ, ਜਿਸ ਵਿੱਚ ਸੱਤ ਵਿਅਕਤੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਤੋਂ ਪੰਜ ਸਾਲ ਦੀ ਕੈਦ ਦੇ ਨਾਲ 10,000 ਰੁਪਏ ਤੋਂ 1,00,000ਰੁਪਏ ਤੱਕ ਦੇ ਜੁਰਮਾਨੇ ਲਾਏ ਗਏ ਹਨ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ