Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ

August 11, 2025 07:05 PM
SehajTimes

ਪੰਜਾਬ : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈ ਲਿਆ ਹੈ। ਇਸ ਪਾਲਿਸੀ ਦੇ ਤਹਿਤ 24 ਹਜ਼ਾਰ ਏਕੜ ਜ਼ਮੀਨ ਐਕਵਾਇਰ ਕੀਤੀ ਜਾਣੀ ਸੀ। ਪੰਜਾਬ ਦੇ ਕਿਸਾਨ ਲਗਾਤਾਰ ਇਸ ਨੀਤੀ ਦਾ ਵਿਰੋਧ ਕਰ ਰਹੇ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਅਗਲੇ ਹੁਕਮਾਂ ਤੱਕ ਲੈਂਡ ਪੂਲਿੰਗ ‘ਤੇ ਰੋਕ ਲਗਾ ਦਿੱਤੀ ਸੀ। ਹੁਣ ਸਰਕਾਰ ਨੇ ਨੀਤੀ ਵਾਪਸ ਲੈ ਲਈ ਹੈ। ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਸਭ ਤੋਂ ਪਹਿਲਾਂ 2011 ਵਿੱਚ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਲਾਗੂ ਕੀਤੀ ਗਈ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਫਿਰ ਮੌਜੂਦਾ ਮਾਨ ਸਰਕਾਰ ਨੇ ਇਸ ਨੂੰ ਬਦਲ ਦਿੱਤਾ ਅਤੇ ਇਸ ਨੂੰ ਅੱਗੇ ਵਧਾਇਆ। ਜੂਨ 2025 ਵਿੱਚ ਪੰਜਾਬ ਕੈਬਨਿਟ ਨੇ ਇਸ ਨੀਤੀ ਦੇ ਨਵੇਂ ਸੰਸਕਰਣ ਨੂੰ ਮਨਜ਼ੂਰੀ ਦੇ ਦਿੱਤੀ।

 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ