Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਲਕਾ ਡੇਰਾਬਸੀ ਦੇ ਪੰਜ ਪਿੰਡਾਂ ਅਮਲਾਲਾ, ਜੜੌਤ, ਹਮਾਯੂੰਪੁਰ, ਸਮਗੌਲੀ ਅਤੇ ਤ੍ਰਿਵੈਦੀ ਕੈਂਪ ਵਿਖੇ 1.25 ਕਰੋੜ ਦੀ ਲਾਗਤ ਨਾਲ ਬਣਾਏ ਜਾਣਗੇ ਪੰਚਾਇਤ ਘਰ : ਕੁਲਜੀਤ ਸਿੰਘ ਰੰਧਾਵਾ

August 11, 2025 07:09 PM
SehajTimes

ਡੇਰਾਬੱਸੀ : ਹਲਕਾ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਹਲਕਾ ਡੇਰਾਬਸੀ ਦੇ ਪੰਜ ਪਿੰਡਾ ਅਮਲਾਲਾ, ਜੜੌਤ, ਹਮਾਯੂੰਪੁਰ, ਸਮਗੌਲੀ ਅਤੇ ਤ੍ਰਿਵੈਦੀ ਕੈਂਪ ਵਿਖੇ 1.25 ਕਰੋੜ ਦੀ ਲਾਗਤ ਨਾਲ ਪੰਚਾਇਤ ਘਰ ਬਣਾਏ ਜਾਣਗੇ। ਸ੍ਰੀ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਰਵਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਪੰਚਾਇਤਾਂ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਹਲਕਾ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ‘ਆਪ’ ਸਰਕਾਰ ਪਿੰਡਾਂ-ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪਿੰਡ ਵਾਸੀਆਂ ਦੀ ਪੰਚਾਇਤ ਘਰ ਬਣਾਉਣ ਲਈ ਲੰਮੇ ਸਮੇਂ ਤੋਂ ਚਲਦੀ ਆ ਰਹੀ ਮੰਗ ਪੂਰੀ ਕਰਦਿਆਂ ਪੰਚਾਇਤੀ ਰਾਜ ਵਿਭਾਗ ਵੱਲੋਂ ਪੰਜਾਂ ਪਿੰਡਾਂ ਵਿੱਚੋਂ ਹਰੇਕ ਪਿੰਡ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਤਿਆਰ ਕੀਤਾ ਜਾਵੇਗਾ। ਇਹ ਪੰਚਾਇਤ ਘਰ ਜਿੱਥੇ ਪੰਚਾਇਤ ਦੀਆਂ ਗਤੀਵਿਧੀਆ ਚਲਾਉਣ ਦੇ ਕੰਮ ਆਵੇਗਾ ਉੱਥੇ ਲੋਕਾਂ ਦੇ ਘਰੇਲੂ ਸਮਾਗਮਾਂ ਲਈ ਵੀ ਵਰਤਿਆ ਜਾ ਸਕੇਗਾ, ਜੋ ਕਿ ਆਉਣ ਵਾਲੇ ਸਮੇਂ ਵਿੱਚ ਜਲਦ ਹੀ ਬਣ ਕੇ ਤਿਆਰ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤ ਇਨ੍ਹਾਂ ਪੰਚਾਇਤ ਘਰਾਂ ਵਿਚ ਰੋਜ਼ਾਨਾ ਲੋਕਾਂ ਦੇ ਮਸਲੇ ਸੁਣਿਆ ਕਰਨਗੀਆਂ ਅਤੇ ਉਨ੍ਹਾਂ ਮਸਲਿਆਂ ਦੀਆਂ ਹੱਲ ਕਰਿਆ ਕਰਨਗੀਆਂ।  ਰੰਧਾਵਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਪੰਚਾਇਤ ਵੱਲੋਂ ਪਿੰਡਾਂ ਦੇ ਵਿਕਾਸ ਕਾਰਜ ਪਾਰਟੀਬਾਜੀ ਤੋਂ ਉੱਪਰ ਉਠ ਕੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਚਾਇਤ ਘਰਾਂ ਦੇ ਬਣਨ ਨਾਲ ਨਗਰ ਨਿਵਾਸੀਆਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼