Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅੱਠ ਸਾਲਾ ਬੱਚੀ ਦੀ ਕਾਰ ਹੇਠ ਆਉਣ ਨਾਲ ਮੌਤ 

August 12, 2025 09:04 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼ਹਿਰ ਦੀਆਂ ਬਰੂਹਾਂ ਤੇ ਵਸੇ ਪਿੰਡ ਟਿੱਬੀ ਰਵਿਦਾਸਪੁਰਾ ਵਿਖੇ ਘਰ ਅੱਗੇ ਖੇਡ ਰਹੀ ਅੱਠ ਕੁ ਵਰਿਆਂ ਦੀ ਮਾਸੂਮ ਬੱਚੀ ਦੀ ਕਾਰ ਹੇਠ ਆਉਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਬੱਚੀ ਦੇ ਪਿਤਾ ਸਤਿੰਦਰ ਨੇ ਦੱਸਿਆ ਕਿ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਪਹਿਲੀ ਜਮਾਤ 'ਚ ਪੜ੍ਹਦੀ ਉਸ ਦੀ ਅੱਠ ਕੁ ਸਾਲ ਦੀ ਬੱਚੀ ਖੁਸ਼ੀ ਸਕੂਲ ਜਾਣ ਤੋਂ ਪਹਿਲਾਂ ਆਪਣੇ ਹੀ ਘਰ ਅੱਗੇ ਖਿਡੌਣਿਆਂ ਨਾਲ ਖੇਡ ਰਹੀ ਸੀ , ਇਸੇ ਦੌਰਾਨ ਉਨਾਂ ਦੇ ਗੁਆਂਢ 'ਚ ਹੀ ਇਕ ਵਿਅਕਤੀ ਨੇ ਆਪਣੇ ਨਬਾਲਿਗ ਭਤੀਜੇ ਨੂੰ ਕਾਰ ਸਟਾਰਟ ਕਰਨ ਲਈ ਚਾਬੀ ਫੜਾ ਦਿੱਤੀ ਅਤੇ ਨਬਾਲਿਗ ਲੜਕੇ ਵਲੋਂ ਅੱਗੇ- ਪਿੱਛੇ ਬਿਨ੍ਹਾਂ ਕੁਝ ਵੇਖੇ ਉਸੇ ਵਕਤ ਕਾਰ ਚਲਾ ਦਿੱਤੀ ਗਈ। ਜਿਸ ਕਾਰਨ ਕਾਰ ਹੇਠ ਆਉਣ ਕਾਰਨ ਉਸ ਦੀ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ