Thursday, February 19, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

August 12, 2025 11:27 PM
SehajTimes
ਚੰਡੀਗੜ : ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਫੁੱਲਾਂ ਦੀ ਮੰਗ ਹਰ ਜਗ੍ਹਾ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਸਮਾਗਮ ਜਾਂ ਹੋਰ ਪ੍ਰੋਗਰਾਮ ਫੁੱਲਾਂ ਦੀ ਸਜਾਵਟ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ।
ਬਾਗ਼ਬਨੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੁੱਲਾਂ ਦੇ ਬੀਜ ਉਤਪਾਦਨ ਲਈ ਵਿਸ਼ੇਸ ਤੌਰ ਜ਼ਿਮੀਂਦਾਰਾਂ ਨੂੰ 14 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਲੋੜ ਅਨੁਸਾਰ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਵੀ ਦਿੱਤੀ ਜਾ ਰਹੀ ਹੈ।  
ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਬਾਗ਼ਬਾਨੀ ਸਕੱਤਰ ਸ੍ਰੀ ਬਸੰਤ ਗਰਗ ਅਤੇ ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਨੇ ਕਿਸਾਨਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਵਿਭਾਗ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਬਾਰੇ ਮੰਤਰੀ ਨੂੰ ਵਿਸ਼ਥਾਰਪੂਰਵਕ ਜਾਣੂ ਕਰਵਾਇਆ।  
ਇਸ ਮੌਕੇ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਹਰ ਸੰਭਵ ਸਹਾਇਤ ਦੇਣ ਲਈ ਵਚਨਬੱਧ ਹੈ।
 

Have something to say? Post your comment

 

More in Chandigarh

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ ₹5,748 ਕਰੋੜ ਤੋਂ ਵੱਧ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਗੈਂਗਸਟਰਾਂ ’ਤੇ ਵਾਰ ਦਾ 28ਵਾਂ ਦਿਨ: ਪੰਜਾਬ ਪੁਲਿਸ ਨੇ 630 ਥਾਈਂ ਕੀਤੀ ਛਾਪੇਮਾਰੀ; 156 ਗ੍ਰਿਫ਼ਤਾਰ